ਪੰਜਾਬ ਦੇ ਸਿਹਤ ਮੰਤਰੀ ਦੇ ਰਵੱਈਏ ਤੋਂ ਭੜਕੀ IMA: ਕਿਹਾ- ਚੇਤਨ ਜੌੜਾਮਾਜਰਾ ਨੂੰ ਬਰਖਾਸਤ ਨਾ ਕੀਤਾ ਗਿਆ ਤਾਂ ਕਰਾਂਗੇ ਹੜਤਾਲ
ਆਈਐਮਏ (ਇੰਡੀਅਨ ਮੈਡੀਕਲ ਐਸੋਸੀਏਸ਼ਨ) ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੇ ਰਵੱਈਏ ਤੋਂ ਭੜਕੇ ਹੋਏ ਹਨ। ਐਸੋਸੀਏਸ਼ਨ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਮੰਤਰੀ ਨੂੰ ਬਰਖਾਸਤ ਨਾ ...