98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ
ਸੁਲਭ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਸਭ ...





