ਪੰਜਾਬ ‘ਚ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼, ਜੌੜਾਮਾਜਰਾ ਨੇ ਸਿਹਤ ਸਟਾਫ ਨੂੰ ਦਿੱਤੀਆਂ ਸਖ਼ਤ ਹਦਾਇਤਾਂ
Punjab Government on Corona: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ (Punjab Health Minister) ਚੇਤਨ ਸਿੰਘ ਜੌੜਾਮਾਜਰਾ (Chetan Singh Jauramajra)ਨੇ ਦੱਸਿਆ ਕਿ ਪੰਜਾਬ ਕੋਰੋਨਾ (Punjab Corona) ਦੇ ਨਵੇਂ ਵੇਰੀਐਂਟ ਨਾਲ ਨਜਿੱਠਣ ...