Tag: Punjab Health System

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੰਜਾਬ ਸਰਕਾਰ ਨੇ ਸੂਬੇ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾਉਣ ਵੱਲ ਇੱਕ ਬੇਮਿਸਾਲ ਅਤੇ ਇਤਿਹਾਸਕ ਕਦਮ ਚੁੱਕਿਆ ਹੈ। ਸਿਹਤ ...