ਪ੍ਰਾਈਵੇਟ ਕੰਪਨੀਆਂ ਦੂਜੇ ਰਾਜਾਂ ਦੀ ਬਜਾਏ ਪੰਜਾਬ ਵਿੱਚ ਕਰ ਰਹੀਆਂ ਨਿਵੇਸ਼ , ਮਹਿੰਦਰਾ ਕੰਪਨੀ ਨੇ 400 ਕਰੋੜ ਰੁਪਏ ਦਾ ਕੀਤਾ ਨਿੱਜੀ ਨਿਵੇਸ਼
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ...





