ਪੰਜਾਬ ਸਰਕਾਰ ਵੱਲੋਂ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਾਂਚ
ਪੰਜਾਬ ਸਰਕਾਰ ਵੱਲੋਂ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਾਂਚ ਸੂਬੇ ਦੇ ਵੰਨ-ਸੁਵੰਨਤਾ ਵਾਲੇ ਸੱਭਿਆਚਾਰ, ਅਮੀਰ ਵਿਰਾਸਤ ਅਤੇ ਸ਼ਾਸਨ ਪ੍ਰਬੰਧ ਨੂੰ ਬਿਹਤਰ ਢੰਗ ਨਾਲ ਉਜਾਗਰ ਕਰਨ ਲਈ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਕੀਤੀ ਭਾਈਵਾਲੀ ਇਨਫਲੂਐਂਸਰਾਂ ਲਈ https://bit.ly/Punjabinfluencerpolicy ਪੋਰਟਲ ...