ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ
ਪੰਜਾਬ ਦੀ ਧਰਤੀ ਨਾਲ ਜੁੜੇ ਕਲਾਕਾਰ ਹੁਣ ਖੁੱਲ੍ਹ ਕੇ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਵਿਦੇਸ਼ਾਂ ਨਾਲੋਂ ਆਪਣੇ ਹੀ ਰਾਜ ਪੰਜਾਬ ਵਿੱਚ ਜ਼ਿਆਦਾ ਸੁਰੱਖਿਅਤ ਮਹਿਸੂਸ ਹੁੰਦਾ ਹੈ। ਕਨੇਡਾ ਵਰਗੇ ਦੇਸ਼ਾਂ ...