ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ
Punjab Mahilavan 1000 Scheme: ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖੁਸ਼ਖਬਰੀ ਹੈ। ਰਾਜ ਦੀ ਆਮ ਆਦਮੀ ਪਾਰਟੀ ਸਰਕਾਰ ਅਗਲੇ ਬਜਟ ਤੋਂ ਮਹਿਲਾਵਾਂ ਨੂੰ ਹਰ ਮਹੀਨੇ ₹1000 ਦੇਣ ਦੀ ਯੋਜਨਾ ਲਿਆਉਣ ਜਾ ...
			
		    




