Tag: Punjab Mining Minister

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

Public Mining Sites and Commercial Sites: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ 'ਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਗਤੀਵਿਧੀਆਂ ਮੁਕੰਮਲ ਖ਼ਤਮ ਕਰਨ ਦੇ ...

ਪੰਜਾਬ ਸਰਕਾਰ ਗੈਰਕਾਨੂੰਨੀ ਖਣਨ ਦੇ ਖ਼ਾਤਮੇ ਲਈ ਮੀਤ ਹੇਅਰ ਵਲੋਂ ਲਗਾਤਾਰ ਚੈਕਿੰਗ ਕਰਨ ਦੇ ਹੁਕਮ

Punjab Illegal Mining: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਅਤੇ ਸੂਬਾ ਵਾਸੀਆਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੀ ਵਚਨਬੱਧਤਾ ...

ਫਾਈਲ ਫੋਟੋ

ਨਾਜਾਇਜ਼ ਮਾਇਨਿੰਗ ਖਿਲਾਫ ਸਵਾਂ ਨਦੀ ਨੇੜਿਓ ਇੱਕ ਪੋਕਲੇਨ ਮਸ਼ੀਨ ਤੇ ਚਾਰ ਟਿੱਪਰ ਜ਼ਬਤ ਕੀਤੇ: ਮੀਤ ਹੇਅਰ

Crackdown against Illegal Mining: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ 'ਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖ਼ਤ ਕਾਰਵਾਈ ਦੇ ਨਿਰਦੇਸ਼ਾਂ 'ਤੇ ਚੱਲਦਿਆਂ ...

ਪੰਜਾਬੀਆਂ ਲਈ ਰਾਹਤ ਦੀ ਖ਼ਬਰ! ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ

Gurmeet Singh Meet Hayer: ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ ...

Punjab Government: ਪੰਜਾਬ ‘ਚ ਖੋਲ੍ਹਿਆ ਪਹਿਲਾ ਸਰਕਾਰੀ ਰੇਤਾ-ਬੱਜਰੀ ਕੇਂਦਰ, ਹੁਣ ਲੋਕਾਂ ਨੂੰ ਸਸਤੇ ਭਾਅ ‘ਤੇ ਮਿਲੇਗਾ ਰੇਤਾ-ਬੱਜਰੀ

Mining Minister Harjot Singh Bains: ਪੰਜਾਬ 'ਚ ਸੋਮਵਾਰ ਨੂੰ ਪਹਿਲਾ ਸਰਕਾਰੀ ਰੇਤਾ-ਬੱਜਰੀ ਵਿਕਰੀ ਕੇਂਦਰ (sand-gravel sales center) ਸ਼ੁਰੂ ਹੋ ਗਿਆ ਹੈ। ਮੁਹਾਲੀ ਦੇ ਚੰਡੀਗੜ੍ਹ-ਕੁਰਾਲੀ ਰੋਡ (Chandigarh-Kurali Road) ’ਤੇ ਸਥਿਤ ਈਕੋ ...