Tag: punjab news

ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਮਾਲਵਾ ਖੇਤਰ ਦੇ ਮੋਗਾ ਜ਼ਿਲ੍ਹੇ 'ਚ ਇਹ ਪਹਿਲਾ 120 ਬੈੱਡਾਂ ਵਾਲਾ ਐਨ.ਏ.ਬੀ.ਐਚ.-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਤਾਲ 'ਚ 10 ਬੈੱਡਾਂ ਵਾਲੀ 24×7 ਐਮਰਜੈਂਸੀ ਯੂਨਿਟ, ਅਤਿ-ਆਧੁਨਿਕ ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਜਨ-ਪ੍ਰਤੀਨਿਧੀਆਂ ਵੱਲੋਂ ਸੂਬੇ ਭਰ ਵਿੱਚ 71 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ* *ਬਾਕੀ 29 ਨਵੇਂ ਆਮ ਆਦਮੀ ਕਲੀਨਿਕ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੜਾਅਵਾਰ 31 ਜੁਲਾਈ ...

‘ਆਪ’ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

*ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਆਪ ਨੇ ਪੂਰੇ ਪੰਜਾਬ ਵਿੱਚ 'ਥਾਲੀ ਵਜਾਓ, ਤਾਨਾਸ਼ਾਹ ਭਗਾਓ' ਪ੍ਰਦਰਸ਼ਨ ਕੀਤੇ* *ਧਰਮੇਂਦਰ ਪ੍ਰਧਾਨ ਦਾ ਅਸਤੀਫਾ ਨੌਜਵਾਨ ਸ਼ਕਤੀ ਦੀ ਇਤਿਹਾਸਕ ...

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਕੋਆਪਰੇਟਿਵ ਸੈਕਟਰ ਵਿਚ ਏਆਈ ਤੇ ਡਿਜੀਟਲ ਪਲੇਟਫਾਰਮ ਨੂੰ ਕੀਤਾ ਜਾ ਰਿਹਾ ਉਤਸ਼ਾਹਿਤ : ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੇ ਸਵਾਲ ਦਾ ਕੇਂਦਰੀ ਕੋਆਪਰੇਟਿਵ ਮੰਤਰੀ ਨੇ ਦਿੱਤਾ ਜਵਾਬ ਸੰਸਦ ਮੈਂਬਰ ਸਤਨਾਮ ...

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

*ਭਗਵੰਤ ਮਾਨ ਸਰਕਾਰ ਅਨਿਆਂ ਪ੍ਰਤੀ ਜ਼ੀਰੋ ਟੋਲਰੈਂਸ ਰੱਖਦੀ ਹੈ, ਇਨਸਾਫ਼ ਯਕੀਨੀ ਬਣਾਇਆ ਜਾਵੇਗਾ: ਮੀਤ ਹੇਅਰ* *ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ* ਚੰਡੀਗੜ੍ਹ, ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8,069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ ₹20.22 ਕਰੋੜ ਖ਼ਰਚ ਕੀਤੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਇਲਾਜ ਕਰਵਾਉਣ ਵਾਲੇ ਕੈਂਸਰ ਮਰੀਜ਼ਾਂ ਵਿੱਚ ਅੱਧੇ ਤੋਂ ਵੱਧ ਦੀ ਉਮਰ 36 ਤੋਂ 60 ਸਾਲ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ...

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 50 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ,ਕੈਸ਼ਲੇਸ ਇਲਾਜ 'ਤੇ 917 ਕਰੋੜ ਰੁਪਏ ਖਰਚੇ: ਬਲਤੇਜ ਪੰਨੂ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਲਾਭ ਤੋਂ ਵਾਂਝੀਆਂ ਪੰਜਾਬ ਦੀਆਂ ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਵੀਰਵਾਰ ਨੂੰ ਹੀ ਤੁਹਾਡਾ ਭਰੋਸਾ ਖੋਖਲਾ ਸਾਬਤ ਹੋ ਗਿਆ, ਜਦੋਂ ਸੀਬੀਆਈ ਨੇ 2024 ਨੀਟ ਪੇਪਰ ਲੀਕ ਦੇ ਮਾਸਟਰਮਾਈਂਡ ਨੂੰ ਬੇਗੁਨਾਹ ਦੱਸ ਦਿੱਤਾ - ਕੇਜਰੀਵਾਲ ਜੇਕਰ ਸੰਜੀਵ ਮੁਖੀਆ ਮਾਸਟਰਮਾਈਂਡ ਨਹੀਂ ਹੈ ...

Page 11 of 548 1 10 11 12 548