Tag: punjab news

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਦਾ ਕੀਤਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨੇ ਕਿਹਾ- ਪੰਜਾਬ ਸਰਕਾਰ ਵਿੱਚ ਮੇਰੇ ਮੁੱਖ ਸਕੱਤਰ ਵਜੋਂ ...

22 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਬਟਾਲਾ ਸਬ-ਡਵੀਜ਼ਨ ਵਿੱਚ ਲੋਕਲ ਛੁੱਟੀ ਦਾ ਐਲਾਨ

Gurdaspur , 17 ਸਤੰਬਰ 2023 :  ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 22 ਸਤੰਬਰ ਦਿਨ ਸ਼ੁਕਰਵਾਰ ...

ਮਾਨ ਵਾਲੀ ਗੱਲ : ਪੰਜਾਬ ਦੇ ਸੀਨੀਅਰ IAS ਅਫਸਰ ਨੂੰ ਕੇਂਦਰ ’ਚ ਮਿਲੀ ਪੋਸਟਿੰਗ

ਪੰਜਾਬ ਦੇ ਸੀਨੀਅਰ ਆਈ ਏ ਐਸ ਅਫਸਰ ਨੂੰ ਕੇਂਦਰ ’ਚ ਮਿਲੀ ਨਵੀਂ ਪੋਸਟਿੰਗ ਨਵੀਂ ਦਿੱਲੀ, 17 ਸਤੰਬਰ, 2023: ਪੰਜਾਬ ਦੇ 2006 ਬੈਚ ਦੇ ਆਈ ਏ ਐਸ ਅਫਸਰ ਪ੍ਰਦੀਪ ਕੁਮਾਰ ਅਗਰਵਾਲ ...

40ਵਾਂ ਸੁਰਜੀਤ ਹਾਕੀ ਟੂਰਨਾਮੈਂਟ, CM ਮਾਨ ਨੇ ਰਿਲੀਜ਼ ਕੀਤਾ ਪੋਸਟਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੇਸ਼ ਦੇ ਵੱਕਾਰੀ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਦੇ 40ਵੇਂ ਐਡੀਸ਼ਨ ਦਾ ਪੋਸਟਰ ਜਾਰੀ ਕੀਤਾ। 25 ਅਕਤੂਬਰ ਤੋਂ ਸ਼ੁਰੂ ਹੋ ਰਹੇ ਹਾਕੀ ...

ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ: ਡਾ. ਬਲਬੀਰ ਸਿੰਘ

ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ ‘ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ...

ਸਰਪੰਚ ਨੂੰ ਨਸ਼ਾ ਵੇਚਣ ਵਾਲਿਆਂ ਨੂੰ ਰੋਕਣਾ ਪਿਆ ਮਹਿੰਗਾ, ਤਸਕਰਾਂ ਨੇ ਘਰ ‘ਚ ਕੀਤੀ ਭੰਨ-ਤੋੜ

ਪੰਜਾਬ 'ਚ ਅਜਿਹੀਆਂ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ 'ਚ ਨਸ਼ਾ ਵੇਚਣ ਵਾਲੇ ਸਾਫ ਦਿਖਾਈ ਦੇ ਰਹੇ ਹਨ। ਜੇਕਰ ਕੋਈ ਉਨ੍ਹਾਂ ਨੂੰ ਨਸ਼ੇ ਕਰਨ ਤੋਂ ਰੋਕਦਾ ਹੈ, ਤਾਂ ਉਹ ...

CM ਮਾਨ ਨੇ ਪਟਵਾਰੀਆਂ ਦੀਆਂ 2037 ਅਸਾਮੀਆਂ ਭਰਨ ਦਾ ਐਲਾਨ ਕੀਤਾ

ਮਾਲ ਅਫਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਆਪਣੀ ਯੋਜਨਾ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ...

PRTC ਬੱਸ ਨੇ ਮੋਟਰਸਾਈਕਲ ‘ਤੇ ਆ ਰਹੇ 2 ਭਰਾਵਾਂ ਨੂੰ ਕੁਚਲਿਆ, ਡਰਾਈਵਰ ਫਰਾਰ

ਪਟਿਆਲਾ ਦੇ ਦੇਵੀਗੜ੍ਹ ਰੋਡ 'ਤੇ ਪਿੰਡ ਕਾਂਸੀਆਂ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਨਰੇਸ਼ ਕੁਮਾਰ ਅਤੇ ਕਾਸ਼ੀ ...

Page 128 of 444 1 127 128 129 444