Tag: punjab news

ਫਾਈਲ ਫੋਟੋ

ਵਿੱਤ ਮੰਤਰੀ ਹਰਪਾਲ ਸਿੰਘ ਦਾ ਵੱਡਾ ਐਲਾਨ, ਲੁਧਿਆਣਾ ‘ਚ ਜਲਦ ਬਣੇਗਾ ਏਅਰਪੋਰਟ

Harpal Singh Cheema: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਉਦਯੋਗਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰੇਗੀ। ਕਿਉਂਕਿ ਜਦੋਂ ਸੂਬੇ ਵਿੱਚ ਉਦਯੋਗ ਸਥਾਪਿਤ ਹੋਣਗੇ, ਉਦੋਂ ਹੀ ਪੰਜਾਬ ਦੇ ...

PSEB ਵੱਲੋਂ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਅਤੇ ਕਰੀਅਰ ਕਾਉਂਸਲਿੰਗ ਸਬੰਧੀ ਕਰਵਾਏ ਜਾਣਗੇ ਐਜੂਸੇਟ ‘ਤੇ ਲੈਕਚਰ

Motivational and Career Counseling for Students: ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਕਰੀਅਰ ਕਾਉਂਸਲਿੰਗ ਦੇ ਵਿਸ਼ਿਆਂ 'ਤੇ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਏ ਜਾਣਗੇ। ਇਸ ਸਬੰਧੀ ...

ਫਾਈਲ ਫੋਟੋ

ਮੋਦੀ ਨੇ ‘ਅੰਮ੍ਰਿਤ ਭਾਰਤ ਸਟੇਸ਼ਨ’ ਯੋਜਨਾ ਦੀ ਕੀਤੀ ਸ਼ੁਰੂਆਤ, ਚੰਡੀਗੜ੍ਹ ਸਮੇਤ ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਦਾ ਹੋਵੇਗਾ ਨਵੀਨੀਕਰਨ

Punjab Railway Stations: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਦੇਸ਼ ਭਰ ਦੇ 500 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਲਈ 'ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ' ਦੀ ਸ਼ੁਰੂਆਤ ਕਰਨ ਜਾ ਰਹੇ ਹਨ। ...

ਘਰ ‘ਚੋਂ ਨਿਕਲੇ ਖ਼ਤਰਨਾਕ ਕੋਬਰਾ ਨਸਲ ਦੇ 17 ਸੱਪ, ਕੀਤਾ ਗਿਆ ਰੈਸਕਿਊ

Cobra Snakes in Punjab: ਗੁਰਦਾਸਪੁਰ ਦੇ ਬਹਿਰਾਮਪੁਰ ਰੋਡ ਸਥਿਤ ਦੁਰਗਾ ਕਲੋਨੀ ਦੇ ਇੱਕ ਘਰ 'ਚੋਂ 17 ਕੋਬਰਾ ਸੱਪ ਨਿਕਲੇ ਹਨ। ਹਾਲਾਂਕਿ ਇਹ ਬੱਚੇ ਹਨ ਪਰ ਜ਼ਹਿਰੀਲੀ ਨਸਲ ਦੇ ਹੋਣ ਕਾਰਨ ...

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਕਾਬੂ

ASI arrested in Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ...

ਪੰਜਾਬ ‘ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਵਿਭਾਗ ਨੇ ਸੂਬੇ ਦੇ 17 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ

Punjab Heavy Rain Alert Update: ਪੰਜਾਬ 'ਚ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਦੋ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਮਾਝਾ, ...

ਨਸ਼ੇ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ ਤੋਂ 4 ਕਿੱਲੋ ਹੋਰ ਹੈਰੋਇਨ ਬਰਾਮਦ

6 KG Heroin Recovery Case: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਪੁਖ਼ਤਾ ਜਾਂਚ ਤੋਂ ...

ਵਿਆਹ ‘ਚ ਫਜ਼ੂਲ ਖਰਚੀ ‘ਤੇ ਲਗਾਮ ਲਾਉਣ ਲਈ ਪੰਜਾਬ ਤੋਂ ਸਾਂਸਦ ਨੇ ਪੇਸ਼ ਕੀਤਾ ਬਿੱਲ ! ਸਿਰਫ 50 ਬਰਾਤੀ ਤੇ 10 ਤਰ੍ਹਾਂ ਦੇ ਪਕਵਾਨ ਹੋਣਗੇ ਸ਼ਾਮਲ

Prevention of Wasteful Expenditure on Special Occasions Bill 2020: ਸੰਸਦ 'ਚ ਇੱਕ ਨਵਾਂ ਬਿੱਲ ਪੇਸ਼ ਕੀਤਾ ਗਿਆ ਹੈ, ਜਿਸ ਵਿੱਚ ਵਿਆਹ ਦੇ ਜਲੂਸ ਦੀ ਗਿਣਤੀ, ਪਰੋਸੇ ਜਾਣ ਵਾਲੇ ਭੋਜਨ ਦੀ ...

Page 136 of 444 1 135 136 137 444