Tag: punjab news

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

ਮੁਕੇਰੀਆਂ, 19 ਜੁਲਾਈ,2026 : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਭਜਨ ਸੰਧਿਆ ਪ੍ਰੋਗਰਾਮ ਵਿੱਚ ਮੌਜੂਦ ਔਰਤਾਂ ਨੂੰ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਲਈ 2.14 ਕਰੋੜ ਰੁਪਏ ਦੇਣ ਦਾ ਐਲਾਨ ਰਾਏਜ਼ਾਦਾ ਹੰਸਰਾਜ ਸਟੇਡੀਅਮ 10 ਇੰਡੋਰ ਬੈਡਮਿੰਟਨ ਕੋਰਟਾਂ ਵਾਲਾ ...

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਦੌਰੇ ਤੋਂ ਕਾਫ਼ੀ ...

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ...

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

ਇਸ ਸਹਾਇਤਾ ਰਾਸ਼ੀ ਨਾਲ ਮੈਂ ਆਪਣਾ ਇਲਾਜ ਕਰਵਾਇਆ ਅਤੇ ਘਰੇਲੂ ਖ਼ਰਚੇ ਪੂਰੇ ਕੀਤੇ: ਵਿਧਵਾ ਪੱਛੋ, ਲਾਭਪਾਤਰੀ ਇਸ ਪੈਸੇ ਨਾਲ ਅਸੀਂ ਆਪਣੇ ਬੱਚਿਆਂ ਦੀ ਸਕੂਲ ਫ਼ੀਸ ਭਰੀ: ਲਾਭਪਾਤਰੀ ਪ੍ਰੀਤੀ ਇਸ ਰਾਸ਼ੀ ...

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਮਾਨਸੂਨ ਦੀਆਂ ਪਹਿਲੀਆਂ ਬੂੰਦਾਂ ਗਰਮੀ ਤੋਂ ਰਾਹਤ ਦਿੰਦੀਆਂ ਹਨ, ਪਰ ਇਸ ਨਾਲ ਲੋਕਾਂ ਦੀ ਸਿਹਤ ਲਈ ਚੁਣੌਤੀ ਭਰੇ ਮੌਸਮ ਦੀ ਸ਼ੁਰੂਆਤ ਵੀ ਹੁੰਦੀ ਹੈ। ਹਰ ਸਾਲ ਪੂਰੇ ਭਾਰਤ ਦੇ ਹਸਪਤਾਲਾਂ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2,800 ...

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਈ-20 ਪੈਟਰੋਲ ਦੀ ਸਪਲਾਈ ...

Page 15 of 548 1 14 15 16 548