Tag: punjab news

ਇਸ ਨੰਬਰ ‘ਤੇ ਫੋਨ ਕਰਕੇ ਕਿਸਾਨ ਪੰਜਾਬ ਸਰਕਾਰ ਤੋਂ ਮੰਗਣ ਝੋਨੇ ਦੀ ਮੁਫ਼ਤ ਪਨੀਰੀ, ਭਲਕੇ ਤੋਂ ਖੇਤੀਬਾੜੀ ਮੰਤਰੀ ਕਰਨਗੇ ਸ਼ੁਰੂਆਤ

Free Paddy Saplings for Floods Affected Farmers: ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ 'ਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ...

ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇੱਕ ਦਿਨ ਦੀ ਤਨਖ਼ਾਹ ਦੇਣਗੇ

SGPC for Flood Victims: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ...

ਪਟਿਆਲਾ ਦੀ ਰਹਿਣ ਵਾਲੀ ਕਨਿਕਾ ਆਹੂਜਾ ਦੀ ਮਹਿਲਾ ਭਾਰਤੀ ਕ੍ਰਿਕਟ ਟੀਮ ‘ਚ ਚੋਣ, ਮੀਤ ਹੇਅਰ ਨੇ ਦਿੱਤੀਆਂ ਸ਼ੁਭਕਾਮਨਾਵਾਂ

Gurmeet Hayer Met Cricketer Kanika Ahuja: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਕਨਿਕਾ ਆਹੂਜਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ 'ਤੇ ਮੁਬਾਰਕਬਾਦ ਦਿੰਦਿਆਂ ਉਸ ...

ਪੰਜਾਬ ਪਹੁੰਚਿਆ ਕਰੋਸ਼ੀਆ ਤੇ ਸ੍ਰੀਲੰਕਾ ਦੇ ਵਫ਼ਦ, ਗੁਰਮੀਤ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੀ ਗਈ ਗੱਲਬਾਤ

Delegates of Croatia and Sri Lanka Visit Punjab: ਪੰਜਾਬ 'ਚ ਖੇਤੀਬਾੜੀ ਨੂੰ ਮੁੜ ਮੁਨਾਫ਼ੇ ਵਾਲਾ ਧੰਦਾ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਦੇ ਖੇਤੀਬਾੜੀ ...

ਫ਼ਸਲਾਂ ਸਮੇਤ ਲੋਕਾਂ ਦੇ ਹੋਰ ਮਾਲੀ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼: ਚੇਤਨ ਸਿੰਘ ਜੌੜਾਮਾਜਰਾ

Punjab Floods Affeted Areas: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਸਰਕਾਰੀ ਅਮਲੇ ਨਾਲ ਪਿੰਡ ਵਜੀਦਪੁਰ, ਜਾਹਲਾਂ, ...

ਸੰਕੇਤਕ ਤਸਵੀਰ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Post Matric Scholarship Scheme: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 183 ਕਰੋੜ ਰੁਪਏ ਸਕੀਮ ਦੇ ਐਸ.ਐਨ.ਏ. ਖਾਤੇ ਵਿੱਚ ਜ਼ਾਰੀ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ...

ਫਾਈਲ ਫੋਟੋ

ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ

Punjab Government: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬੱਚਿਆਂ ਦਾ ...

ਨੈਸ਼ਨਲ SC ਕਮਿਸ਼ਨ ਦੇ ਕੌਮੀ ਪ੍ਰਧਾਨ ਵਿਜੇ ਸਾਂਪਲਾ ਨੇ ਦਿੱਤਾ ਅਹੁਦੇ ਤੋਂ ਅਸਤੀਫਾ

Vijay Sampla Resign: ਵਿਜੇ ਸਾਂਪਲਾ ਨੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਂਪਲਾ ਨੂੰ ...

Page 164 of 443 1 163 164 165 443