ਪੰਜਾਬ ਦੀਆ ਮੰਡੀਆਂ ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਪੂਰੀਆਂ, 24 ਘੰਟਿਆਂ ਦੇ ਅੰਦਰ ਕਿਸਾਨ ਦੇ ਖਾਤੇ ਵਿੱਚ ਆ ਜਾਣਗੇ ਪੈਸੇ
ਪੰਜਾਬ ਸਰਕਾਰ ਨੇ ਕਣਕ ਖਰੀਦ ਸੀਜ਼ਨ 2025 ਲਈ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ...