Tag: punjab news

ਫਾਈਲ ਫੋਟੋ

ਬਾਰਿਸ਼ ਤੋਂ ਰਾਹਤ ਪਰ ਭਾਖੜਾ ਅਤੇ ਪੌਂਗ ਡੈਮ ਤੋਂ ਛੱਡਿਆ ਜਾਵੇਗਾ ਪਾਣੀ, BBMB ਵਲੋਂ ਪੰਜਾਬ ਸਰਕਾਰ ਨੂੰ ਅਲਰਟ ਜਾਰੀ

Punjab Flood Update: ਪੰਜਾਬ 'ਚ ਮੰਗਲਵਾਰ ਸਾਰਾ ਦਿਨ ਬਾਰਸ਼ ਨਹੀੰ ਹੋਈ। ਜਿਸ ਨਾਲ ਲੋਕਾਂ ਨੇ ਰਾਹਤ ਦੇ ਸਾਹ ਲਏ। ਪਰ ਸੂਬੇ 'ਚ ਅਜੇ ਵੀ ਖ਼ਤਰੇ ਦੇ ਬੱਦਲ ਮੰਡਰਾ ਰਹੇ ਹਨ। ...

ਹੜ੍ਹ ਪੀੜਤਾਂ ਲਈ ਅੱਗੇ ਆਈ SGPC, ਮੈਡੀਕਲ ਸੇਵਾਵਾਂ ਲਈ ਤਿੰਨ ਮੈਡੀਕਲ ਵੈਨਾਂ ਕੀਤੀਆਂ ਰਵਾਨਾ, ਰਾਹਤ ਸੇਵਾਵਾਂ ਰਹਿਣਗੀਆਂ ਜਾਰੀ- ਐਡਵੋਕੇਟ ਧਾਮੀ

SGPC for Flood Victims: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ...

ਡੇਰਿਆਂ ‘ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਜੌੜਾਮਾਜਰਾ

Punjab Flood: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ 'ਚੋਂ ਸੁਰੱਖਿਅਤ ਬਾਹਰ ...

ਘੱਗਰ ਦਰਿਆ ‘ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਪਾਰ, ਘੱਗਰ ਦੇ ਦੋਵੇਂ ਪਾਸੇ ਬੰਨ੍ਹ ਸੁਰੱਖਿਅਤ, ਅਗਲੇ 48 ਘੰਟੇ ਦਾ ਸਮਾਂ ਬਹੁਤ ਨਾਜ਼ੁਕ

Water in Ghaggar River: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸਐਸਪੀ ਸੁਰੇਂਦਰ ਲਾਂਬਾ ਨੇ ਹੋਰਨਾਂ ਅਧਿਕਾਰੀਆਂ ਸਮੇਤ ਅੱਜ ਸੰਗਰੂਰ ਜ਼ਿਲ੍ਹੇ ਦੇ ਖਨੌਰੀ ਤੇ ਮੂਨਕ ਇਲਾਕਿਆਂ ‘ਚ ਪੈਂਦੇ ਘੱਗਰ ਦਰਿਆ ਦੇ ਆਲੇ-ਦੁਆਲੇ ...

ਛੇੜਛਾੜ ਦਾ ਮਾਮਲਾ ਨਿਬੇੜਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ASI ਤੇ ਸਿਪਾਹੀ ਕਾਬੂ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਣ ...

ਫਾਈਲ ਫੋਟੋ

ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਮੁੱਖ ਸਕੱਤਰ ਨੇ ਕੀਤੇ ਪ੍ਰਬੰਧਾਂ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ

Chief Secretary Anurag Verma Meeting : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਪਏ ਲਗਾਤਾਰ ਤੇ ਭਾਰੀ ਮੀਂਹ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ’ਤੇ ਨਿਰੰਤਰ ਨਜ਼ਰਸਾਨੀ ਰੱਖਣ ...

ਫਾਈਲ ਫੋਟੋ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦਾ ਬੈਕਲਾਗ ਪੁਰ ਕਰਨ ਲਈ ਵਿਸ਼ੇਸ ਮੁਹਿੰਮ 20 ਜੁਲਾਈ ਤੋਂ

Dr. Baljit Kaur: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ...

ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ‘ਚ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

Guava Compensation Scam: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਸਿੰਘ, ਜੋ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ...

Page 173 of 443 1 172 173 174 443