Punjab Weather Update: ਪੰਜਾਬ ‘ਚ ਅਗਲੇ ਕੁਝ ਦਿਨ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ, ਕੁਝ ਦਿਨਾਂ ‘ਚ ਹੋਰ ਵਧੇਗਾ ਤਾਪਮਾਨ
Punjab Weather Update: ਹੁਣ ਪੰਜਾਬ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ, ਗਰਮੀ ਵਧਣੀ ਸ਼ੁਰੂ ਹੋ ਜਾਵੇਗੀ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਕੋਈ ਬਹੁਤਾ ਬਦਲਾਅ ਨਹੀਂ ਆਇਆ ...