“ ਮੈਂ ਮੁੱਖ ਮੰਤਰੀ ਨਹੀਂ , ਦੁੱਖਮੰਤਰੀ ਹਾਂ!” ਮਾਨ ਨੇ ਤਰਨਤਾਰਨ ਵਿੱਚ ਇਹ ਕਹਾਣੀ ਸੁਣਾਉਂਦਿਆਂ ਸਾਰਿਆਂ ਨੂੰ ਕੀਤਾ ਭਾਵੁਕ
ਇਸ ਵਾਰ, ਪੰਜਾਬ ਦੀ ਰਾਜਨੀਤੀ ਵਿੱਚ ਤਰਨਤਾਰਨ ਦੀਆਂ ਗਲੀਆਂ ਵਿੱਚ ਇੱਕ ਵੱਖਰੀ ਭਾਵਨਾਤਮਕ ਲਹਿਰ ਮਹਿਸੂਸ ਕੀਤੀ ਜਾ ਰਹੀ ਹੈ। ਆਉਣ ਵਾਲੀ 11 ਨਵੰਬਰ ਦੀ ਉਪ ਚੋਣ ਤੋਂ ਠੀਕ ਪਹਿਲਾਂ, ਮੁੱਖ ...












