Tag: punjab news

ਇੱਕ ਸਾਲ ‘ਚ 29684 ਸਰਕਾਰੀ ਨੌਕਰੀਆਂ, ਪੰਜਾਬ ਸੀਐਮ ਨੇ ਨਵ ਨਿਯੁਕਤ 401 ਕਲਰਕਾਂ ਤੇ 17 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

Punjab Jobs: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਵਿੱਚ 401 ਕਲਰਕਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 17 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ...

ਭਗਵੰਤ ਮਾਨ ਦਾ ਸੁਖਬੀਰ ਬਾਦਲ ਨੂੰ ਜਵਾਬ, “ਮੈਨੂੰ ‘ਪਾਗਲ’ ਕਹਿਣਾ ਚਾਹੁੰਣੇ ਹੋ ਤਾਂ ਜੀਅ ਸਦਕੇ ਕਹੋ ਕਿਉਂਕਿ,,,”

CM Mann VS Sukhbir Singh Badal: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਬਿਨਾਂ ...

ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ‘ਚ ਫਲਾਇੰਗ ਅਫ਼ਸਰ ਵਜੋਂ ਚੋਣ

Punjab's Farmers Daughter as Flying Officers: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ...

ਲੁਧਿਆਣਾ ਕਰੋੜਾਂ ਦੀ ਲੁੱਟ ਮਾਮਲੇ ‘ਚ ਵੱਡੀ ਅਪਡੇਟ, ‘ਡਾਕੂ ਹਸੀਨਾ’ ਮੋਨਾ ਤੇ ਉਸਦਾ ਪਤੀ ਗ੍ਰਿਫ਼ਤਾਰ

Ludhiana Robbery Case: ਲੁਧਿਆਣਾ 'ਚ ਕੁਝ ਦਿਨ ਪਹਿਲਾਂ ਹੋਈ ਕਰੋੜਾਂ ਰੁਪਏ ਦੀ ਲੁੱਟ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸ ਦਈਏ ਕਿ ਪੁਲਿਸ ਨੇ 'ਡਾਕੂ ਹਸੀਨਾ' ਮੋਨਾ ਤੇ ...

ਪੰਜਾਬ ‘ਚ ਚੋਰਾਂ ਦੇ ਬੁਲੰਦ ਹੌਂਸਲੇ, ਬਠਿੰਡਾ ਦੇ DC, SSP ਤੇ ADGP ਦੇ ਦਫਤਰਾਂ ਨੇੜੇ ਕਰੀਬ 15 ਲੱਖ ਰੁਪਏ ਦੀ ਚੋਰੀ

Bathinda News: ਬਠਿੰਡਾ 'ਚ ਸਭ ਤੋਂ ਸੁਰੱਖਿਅਤ ਮੰਨੇ ਜਾਂਦੇ ਮਿੰਨੀ ਸਕੱਤਰੇਤ ਵਿੱਚ ਸਥਿਤ ਐਸਐਸਪੀ ਅਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੀ ਨੱਕ ਹੇਠ ਸਥਿਤ ਸੁਵਿਧਾ ਕੇਂਦਰ ਚੋਂ ਚੋਰਾਂ ਨੇ ਕਰੀਬ 15 ...

ਪਤਨੀ ਡਾ.ਨਵਜੋਤ ਕੌਰ ਦਾ ਜਨਮ ਦਿਨ ਮਨਾਉਣ ਤੋਂ ਬਾਅਦ ਹੁਣ ਹਿਮਾਚਲ ਦੀਆਂ ਵਾਦੀਆਂ ‘ਚ ਘੁੰਮਣ ਨਿਕਲੇ ਨਵਜੋਤ ਸਿੱਧੂ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ ਵਿੱਚ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਤੋਂ ਹੀ ਕੈਂਸਰ ਪੀੜਤ ਪਤਨੀ ਨਾਲ ਸਮਾਂ ਬਿਤਾ ਰਹੇ ਹਨ। ...

ਫਾਈਲ ਫੋਟੋ

ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦਾ ਸਿਲਸਿਲਾ ਜਾਰੀ, ਸੀਐਮ ਮਾਨ ਨਵ-ਨਿਯੁਕਤਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Punjab Government Jobs: ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਵਾਅਦੇ ਮੁਤਾਬਕ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ...

ਲੋਕਾਂ ਨੂੰ ਸਿਹਤ ਸਹੂਲਤਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਐਲਾਨ, 23 ਜ਼ਿਲ੍ਹਾ ਹਸਪਤਾਲਾਂ ਸਮੇਤ 40 ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਦਾ ਕੀਤਾ ਜਾਵੇਗਾ ਨਵੀਨੀਕਰਨ

Meeting to Review Health Care Sector Punjab: ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੀਆਂ ...

Page 200 of 443 1 199 200 201 443