Tag: punjab news

ਸੰਸਦ ਮੈਂਬਰ ਸਤਨਾਮ ਸੰਧੂ ਵੱਲੋਂ ਦਰਿਆਵਾਂ ਨੂੰ Legal Personality ਦਾ ਦਰਜਾ ਦੇਣ ਸਬੰਧੀ ਬਿੱਲ ਸੰਸਦ ’ਚ ਕੀਤਾ ਪੇਸ਼

ਦੇਸ਼ ਦੇ ਦਰਿਆਵਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਸ਼ੁੱਕਰਵਾਰ ਨੂੰ ਸੰਸਦ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਦਰਿਆਵਾਂ ਨੂੰ ਕਾਨੂੰਨੀ ਸ਼ਖ਼ਸੀਅਤ ਦਾ ...

ਭਾਰਤ ਤੋਂ ਪਾਕਿਸਤਾਨ ਵਾਪਿਸ ਭੇਜੇ 5 ਕੈਦੀ, ਸਜਾ ਦੇ ਸੀ ਕਈ ਕਾਰਨ

ਅੱਜ (ਸ਼ੁੱਕਰਵਾਰ) ਭਾਰਤ ਸਰਕਾਰ ਨੇ ਮਨੁੱਖਤਾ ਅਤੇ ਆਪਸੀ ਸਦਭਾਵਨਾ ਦਾ ਪ੍ਰਦਰਸ਼ਨ ਕਰਦੇ ਹੋਏ 5 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਅਤੇ ਉਨ੍ਹਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਭੇਜ ਦਿੱਤਾ। ਇਨ੍ਹਾਂ ...

ਮੰਤਰੀ ਕੁਲਤਾਰ ਸੰਧਵਾਂ ਦੀ ਬ੍ਰਿਟੇਨ ਦੀ ਡਿਪਟੀ ਹਾਈ ਕਮਿਸ਼ਨਰ ਨਾਲ ਮੁਲਾਕਾਤ, ਇਹਨਾਂ ਮੁੱਦਿਆਂ ‘ਤੇ ਕੀਤੀ ਚਰਚਾ, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਾਵਾ ਨੇ ਚੰਡੀਗੜ੍ਹ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨਾਲ ਮੁਲਾਕਾਤ ਕੀਤੀ ਹੈ। ਦੱਸ ਦੇਈਏ ਕਿ ਇਸ ਦੌਰਾਨ ਕੁਲਤਾਰ ਸਿੰਘ ਸੰਧਾਵਾ ...

ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਨੂੰ ਇੱਕ ਵੱਡਾ ਤੋਹਫ਼ਾ, 24 SHO ਨੂੰ ਮਿਲੀ ਕਾਮਯਾਬੀ, ਹੋਈ ਤੱਰਕੀ, ਪੜ੍ਹੋ ਪੂਰੀ ਖਬਰ

ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਖੇਡ ਕੋਟੇ ਵਿੱਚੋਂ 24 SHO's ਨੂੰ ਤਰੱਕੀ ਦਿੱਤੀ ਹੈ। ਉਨ੍ਹਾਂ ਦੀਆਂ ਸ਼ਾਨਦਾਰ ...

ਪੰਜਾਬ ‘ਚ ਏਜੰਟਾਂ ‘ਤੇ ਕਾਰਵਾਈ ਸ਼ੁਰੂ, ਅੰਮ੍ਰਿਤਸਰ ‘ਚ ਹੋਈ ਪਹਿਲੀ FIR,

ਅਮਰੀਕਾ ਤੋਂ ਜ਼ਬਰਦਸਤੀ ਭਾਰਤ ਭੇਜੇ ਗਏ 104 ਭਾਰਤੀਆਂ ਵਿੱਚੋਂ 31 ਪੰਜਾਬ ਦੇ ਨਾਗਰਿਕ ਸਨ। ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਹੁਣ ਪੰਜਾਬ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲਾ ...

ਅਮਰੀਕਾ ਤੋਂ ਡਿਪੋਰਟ ਹੋਈ ਮੁਸਕਾਨ ਨੇ ਕੀਤੇ ਰੂਹ ਕੰਬਾਊ ਖੁਲਾਸੇ, ਪੜ੍ਹੋ ਕਿੰਨਾ ਹਾਲਾਤਾਂ ਦਾ ਕੀਤਾ ਸਾਹਮਣਾ

ਅਮਰੀਕਾ ਵੱਲੋਂ ਦੇਸ਼ ਨਿਕਾਲਾ ਦਿੱਤੇ ਗਏ 104 ਭਾਰਤੀਆਂ ਵਿੱਚ ਪੰਜਾਬ ਦੇ ਜਗਰਾਉਂ ਕਸਬੇ ਦੀ ਇੱਕ ਮੁਟਿਆਰ ਮੁਸਕਾਨ ਵੀ ਸ਼ਾਮਲ ਹੈ। ਮੁਸਕਾਨ ਨੂੰ ਅਮਰੀਕੀ ਸੈਨਿਕਾਂ ਨੇ ਅਮਰੀਕਾ-ਮੈਕਸੀਕੋ ਸਰਹੱਦ ਦੀ ਕੰਧ ਦੇ ...

Punjab Weather Update: ਪੰਜਾਬ ‘ਚ ਬਦਲਿਆ ਮੌਸਮ, ਜਾਣੋ ਅਗਲੇ ਮੌਸਮ ਦਾ ਹਾਲ

Punjab Weather Update: ਪੰਜਾਬ ਵਿੱਚ ਅੱਜ 7 ਫਰਵਰੀ ਨੂੰ ਯਾਨੀ ਸ਼ੁੱਕਰਵਾਰ ਨੂੰ ਤਾਪਮਾਨ ਕੱਲ੍ਹ ਵਾਂਗ ਹੀ ਰਹਿਣ ਦੀ ਉਮੀਦ ਹੈ। ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਮੌਸਮ ਵਿਭਾਗ ਨੇ ਸੰਭਾਵਨਾ ...

ਹੁਣ ਸਰਕਾਰੀ ਕੰਮ ਕਰਵਾਉਣ ਲਈ ਨਹੀਂ ਲੱਗਣਗੇ ਦਫਤਰਾਂ ਦੇ ਚੱਕਰ, ”ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਤਹਿਤ ਘਰ ਬੈਠੇ ਹੋਣਗੇ ਸਾਰੇ ਕੰਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਲਾਈ ਗਈ ਸਕੀਮ "ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ" ਨੂੰ ਸੂਬੇ ਦੇ ਹਰ ਵਰਗ 'ਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ...

Page 205 of 570 1 … 204 205 206 … 570