Tag: punjab news

ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਸਬੰਧੀ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Fake Certificates of Scheduled Castes: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਦੇ ...

ਟਰਾਂਸਪੋਰਟ ਮੰਤਰੀ ਭੁੱਲਰ ਵਲੋਂ ਜਲੰਧਰ ‘ਚ ਬੱਸਾਂ ਦੀ ਅਚਨਚੇਤ ਚੈਕਿੰਗ, 14 ਬੱਸਾਂ ਦੇ ਕੀਤੇ ਚਲਾਨ, 5 ਬੱਸਾਂ ਕੀਤੀਆਂ ਜ਼ਬਤ

Jalandhar Bus Checking: ਜਲੰਧਰ ਵਿੱਚ ਬੱਸ ਅਪਰੇਟਰਾਂ ਵੱਲੋਂ ਮਨਮਾਨੀਆਂ ਕਰਨ ਦੀਆਂ ਸ਼ਿਕਾਇਤਾਂ ਮਿਲਣ ’ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਸਵੇਰੇ ਜਲੰਧਰ ਪਹੁੰਚੇ ਤੇ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ...

ਲਾਲਜੀਤ ਸਿੰਘ ਭੁੱਲਰ ਨੇ ਵਾਲਵੋ ਬੱਸ ‘ਚ ਟਿਕਟਾਂ ਦੀ ਚੋਰੀ ਫੜੀ, ਕੰਡਕਟਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਹੁਕਮ

Checking of Delhi Airport-Ludhiana Volvo bus: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ "ਮਨਿਸਟਰ ਫ਼ਲਾਇੰਗ ਸਕੁਐਡ" ਨੇ ਬੀਤੀ ਰਾਤ ਦਿੱਲੀ ...

ਬਿਜਲੀ ਮੰਤਰੀ ਈਟੀਓ ਨੇ ਲੁਧਿਆਣਾ PSPCL, PSTCL ਦਫ਼ਤਰਾਂ ਦੀ ਕੀਤੀ ਅਚਨਚੇਤ ਚੈਕਿੰਗ

Ludhiana PSPCL, PSTCL offices: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁਲਾਜ਼ਮਾਂ ਦੀ ਹਾਜ਼ਰੀ ਦੀ ਚੈਕਿੰਗ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਲੁਧਿਆਣਾ ਦਫ਼ਤਰ ਦਾ ਅਚਨਚੇਤ ਦੌਰ ਕੀਤਾ। ਇਸ ...

ਜ਼ੀਰਕਪੁਰ ਦੀ ਪੂਲ ਪਾਰਟੀ ‘ਚ ਅਣਪਛਾਤੇ ਨੌਜਵਾਨਾਂ ਨੇ ਕੀਤੀ ਫਾਇਰਿੰਗ, ਗੋਲੀਬਾਰੀ ‘ਚ 2 ਲੋਕ ਜ਼ਖ਼ਮੀ

Firing in Pool Party at Zirakpur: ਪੰਜਾਬ ਦੇ ਜ਼ੀਰਕਪੁਰ 'ਚ ਬੀਤੀ ਰਾਤ ਪੂਲ ਪਾਰਟੀ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਪਰਿਵਾਰ 'ਤੇ ਹਮਲਾ ਕਰ ਦਿੱਤਾ। ਹਮਲਾਵਰ ਨੇ ਆਪਣੀ ਪਿਸਤੌਲ ਤੋਂ ਇੱਕ ਤੋਂ ...

ਖੰਨਾ ‘ਚ ਓਵਰਸਪੀਡ ਦਾ ਕਹਿਰ, ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

Accident with Overspeed Car: ਖੰਨਾ 'ਚ ਦੇਰ ਰਾਤ ਓਵਰਸਪੀਡ ਕਾਰ ਨੇ ਦੋ ਨੌਜਵਾਨਾਂ ਦੀ ਜਾਨ ਲੈ ਲਈ। ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨਾਂ ਦੀ ਉਮਰ 25 ਤੋਂ 30 ਸਾਲ ਸੀ। ਇਸ ...

ਅੰਮ੍ਰਿਤਸਰ ‘ਚ ਪਨੀਰ ਵਾਲੇ ਦੀ ਦੁਕਾਨ ‘ਤੇ ਸਿਹਤ ਵਿਭਾਗ ਦੀ ਟੀਮ ਦਾ ਛਾਪਾ, ਬੀਤੇ ਦਿਨੀਂ ਵਾਇਰਲ ਹੋਈ ਵੀਡੀਓ ਮਗਰੋਂ ਹੋਈ ਕਾਰਵਾਈ

Amritsar News: ਅੰਮ੍ਰਿਤਸਰ 'ਚ ਲਾਰੈਂਸ ਰੋਡ ਦੇ ਨਾਵਲਟੀ ਚੌਕ 'ਚ ਹੀਰਾ ਪਨੀਰ ਵਾਲੇ ਦੀ ਦੁਕਾਨ ਦੀ ਇੱਕ ਵੀਡੀਓ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ। ਜਿਸ ਵਿਚ ਉਸ ਦੀ ਦੁਕਾਨ ...

ਫਾਈਲ ਫੋਟੋ

ਅੰਮ੍ਰਿਤਸਰ ਵਿਖੇ SGPC ਦੀ ਅੰਤ੍ਰਿਮ ਕਮੇਟੀ ਦੀ ਮੀਟਿੰਗ

SGPC Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 20 ਮਈ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦੀ ਹੈ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ...

Page 217 of 419 1 216 217 218 419