Tag: punjab news

ਪੰਜਾਬ ‘ਚ ਆਉਣ ਵਾਲੀਆਂ ਸੈਂਕੜੇ ਟ੍ਰੇਨਾਂ ਅੱਜ ਵੀ ਰੱਦ, ਯਾਤਰੀਆਂ ਨੂੰ ਹੋ ਰਹੀਆਂ ਮੁਸ਼ਕਿਲਾਂ

ਭਾਰਤ ਦੀਆਂ ਸੁਪਰ ਫਾਸਟ ਟਰੇਨਾਂ 'ਚ ਸ਼ਾਮਲ ਵੰਦੇ ਭਾਰਤ ਐਕਸਪ੍ਰੈੱਸ ਕਰੀਬ 3 ਘੰਟੇ ਦੇਰੀ ਨਾਲ ਜਲੰਧਰ ਪਹੁੰਚੀ, ਜਦਕਿ ਅੰਮ੍ਰਿਤਸਰ ਸਵਰਨ ਸ਼ਤਾਬਦੀ ਐਕਸਪ੍ਰੈੱਸ ਨੇ ਯਾਤਰੀਆਂ ਨੂੰ 2 ਘੰਟੇ ਇੰਤਜ਼ਾਰ ਕੀਤਾ। ਸਟੇਸ਼ਨ ...

ਕੈਬ ਬੁਕਿੰਗ ਕਰਨ ਵਾਲਿਆਂ ਲਈ ਅਹਿਮ ਖ਼ਬਰ, ਡ੍ਰਾਈਵਰਾਂ ਨੇ ਲਿਆ ਵੱਡਾ ਫੈਸਲਾ

ਓਲਾ, ਉਬਰ ਸਮੇਤ ਹੋਰ ਕੈਬ ਆਪਰੇਟਿੰਗ ਕੰਪਨੀਆਂ ਤੋਂ ਪ੍ਰਸ਼ਾਸਨ ਵੱਲੋਂ ਤੈਅ ਰੇਟ ਨਾ ਮਿਲਣ ਕਾਰਨ ਟ੍ਰਾਈਸਿਟੀ ਦੇ ਕੈਬ ਡਰਾਈਵਰਾਂ ਦੇ ਸਾਂਝੇ ਮੋਰਚੇ ਨੇ ਫੈਸਲਾ ਕੀਤਾ ਹੈ ਕਿ ਇਨ੍ਹਾਂ ਡਰਾਈਵਾਂ ਦੀ ...

Fake Medical Certificate ਬਣਾਉਣ ਵਾਲੇ ਡਾਕਟਰ ਹੋ ਜਾਣ ਸਾਵਧਾਨ

ਲੁਧਿਆਣਾ ਦੇ ਡਾਕਟਰ ਨੂੰ ਫਰਜ਼ੀ ਸਰਟੀਫਿਕੇਟ ਬਣਾਉਣ ਮਹਿੰਗਾ ਪੈ ਗਿਆ।ਪੁਲਿਸ ਨੇ ਇਸ ਮਾਮਲੇ 'ਚ ਡਾਕਟਰ ਦੇ ਖਿਲਾਫ ਕੇਸ ਦਰਜ ਕੀਤਾ ਹੈ।ਜਾਣਕਾਰੀ ਦੇ ਅਨੁਸਾਰ ਕੁਨਾਲ ਪਾਲ ਹਸਪਤਾਲ ਮਾਡਲ ਟਾਊਨ ਦੇ ਡਾਕਟਰ ...

12 ਮੁੰਡਿਆਂ ਨਾਲ ਵਿਆਹ ਕਰਵਾ ਕੇ ਕੁੜੀ ਨੇ ਕੀਤਾ ਇਹ ਘਟੀਆ ਕੰਮ, ਦੇਖੋ ਕਿਵੇਂ ਫਸਾਉਂਦੀ ਸੀ ਜਾਲ਼ ‘ਚ

ਇੱਕ ਠੱਗ ਲੜਕੀ ਵੱਲੋਂ ਇਕ ਨਹੀਂ, 2 ਨਹੀਂ ਸਗੋਂ 12 ਨੌਜਵਾਨਾਂ ਨੂੰ ਵਿਆਹ ਕਰਵਾ ਕੇ ਠੱਗੀ ਮਾਰਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ।ਸਿਮਰਨ ਨਾਮਕ ਲੜਕੀ ਨੇ 12 ਲੜਕਿਆਂ ਨਾਲ ਵਿਆਹ ...

ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਕਤਲ

ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ...

ਪੰਜਾਬ ‘ਚ ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ, ਇਸ ਲੀਡਰ ਨੇ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਦਲਵੀਰ ਗੋਲਡੀ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਲਵੀਰ ...

JEE Main 2024 Result: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਦਾ ਕਮਾਲ, ਹਰ ਪਾਸੇ ਹੋ ਰਹੀ ਚਰਚਾ

ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਨਵਾਂ ਰਿਕਾਰਡ ਦਰਜ ਕੀਤਾ ਹੈ। ਦਰਅਸਲ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰ ਵੱਲੋਂ ਜਾਰੀ ...

ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਜਾਰੀ ਹੋਈ Advisory

ਸਿਹਤ ਵਿਭਾਗ ਨੇ ਲੋਕਾਂ ਲਈ ਅਹਿਮ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਹੁਸ਼ਿਆਰਪੁਰ ਡਾ: ਬਲਵਿੰਦਰ ਸਿੰਘ ਦੁਮਾਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਐਚ.ਸੀ. ਟਾਂਡਾ ਦੇ ਸੀਨੀਅਰ ਮੈਡੀਕਲ ਅਫਸਰ ਡਾ: ਕਰਨ ਕੁਮਾਰ ਸੈਣੀ ...

Page 225 of 570 1 … 224 225 226 … 570