ਜਲੰਧਰ ‘ਚ ਨਸ਼ਾ ਤਸਕਰ ਦੇ ਘਰ ‘ਤੇ ਛਾਪੇਮਾਰੀ, 100 ਤੋਂ ਜ਼ਿਆਦਾ ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ, ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਏਡੀਜੀਪੀ ਰਾਮ ਸਿੰਘ ਦੀ ਪ੍ਰਧਾਨਗੀ ...