Tag: punjab news

ਪੰਜਾਬ ਸੀਐਮ ਤੋਂ ਅਕਾਲੀ ਦਲ ਨੇ ਕੀਤੇ ਤਿਖ਼ੇ ਸਵਾਲ, ਕਿਹਾ ਭ੍ਰਿਸ਼ਟ ਆਪ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ

Akali Dal Question to Punjab CM: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਹ ਦੱਸਣ ਕਿ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੰਸ ਵਾਲੀ ਨੀਤੀ ਆਮ ਆਦਮੀ ਪਾਰਟੀ ਨੇ ...

ਰਾਜਸਥਾਨ ਨੂੰ ਪਾਣੀ ਦੇਣ ਦੇ ਸਵਾਲ ‘ਤੇ ਕੰਗ ਦਾ ਸੁਖਬੀਰ ਬਾਦਲ ‘ਤੇ ਪਲਟਵਾਰ, ਕਿਹਾ ਪੰਜਾਬ ਵਿੱਚ ਪਹਿਲਾਂ ਤੋਂ ਹੀ ਪਾਣੀ ਦੀ ਕਮੀ

Malvinder Singh Kang vs Sukhbir Singh Badal: ਆਮ ਆਦਮੀ ਪਾਰਟੀ ਪੰਜਾਬ ਨੇ ਰਾਜਸਥਾਨ ਨੂੰ ਪਾਣੀ ਦੇਣ ਦੇ ਮੁੱਦੇ ਦਾ ਖੰਡਨ ਕੀਤਾ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ...

CM ਮਾਨ ਵੱਲੋਂ ਨਵੀਂ ਸੰਸਦ ਦੇਸ਼ ਨੂੰ ਸਮਰਪਿਤ ਕਰਨ ਮੌਕੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ

Boycott of Opening Ceremony of New Parliament: ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ 'ਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ...

ਸਰਕਾਰੀ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਉਣ ਦਾ ਦੂਜੇ ਪੜਾਅ, ਕੁਲਦੀਪ ਧਾਲੀਵਾਲ ਨੇ 264 ਕਰੋੜ ਰੁਪਏ ਦੀ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ

Kuldeep Dhaliwal: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ...

ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ NRI ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਕੁਲਦੀਪ ਧਾਲੀਵਾਲ

Kuldeep Singh Dhaliwal: ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਜਿਨ੍ਹਾਂ ਪਰਵਾਸੀ ਪੰਜਾਬੀਆਂ ਨੇ ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲਿਆ ਸੀ ਉਨ੍ਹਾਂ ਨੂੰ ਕੇਂਦਰ ਸਰਕਾਰ ...

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ : ਡਾ. ਬਲਬੀਰ ਸਿੰਘ

Making Punjab Drug Free: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਹੀਦ ...

ਮਿਰਚ ਦੀ ਖੇਤੀ ਕਰਨ ਵਾਲੇ ਕਿਸਾਨਾਂ ਲਈ ਵੱਡੀ ਖ਼ਬਰ, ਜਲਦੀ ਹੀ ਫਿਰੋਜ਼ਪੁਰ ‘ਚ ਲੱਗੇਗਾ ਮਿਰਚਾਂ ਤੋਂ ਪੇਸਟ ਤਿਆਰ ਕਰਨ ਵਾਲਾ ਪਲਾਂਟ

Kultar Singh Sandhwan: ਫਿਰੋਜ਼ਪੁਰ ਦੇ ਕਿਸਾਨਾਂ ਨੇ ਮਿਰਚ ਦੇ ਮੁੱਲ ਨੂੰ ਬੈਂਚ ਮਾਰਕ ਬਣਾਉਂਦੇ ਹੋਏ ਇੱਕ ਮੁੱਲ ਤੈਅ ਕਰਕੇ ਬਹੁਤ ਵਧੀਆ ਕਦਮ ਚੁੱਕਿਆ ਹੈ, ਇਸ ਦੇ ਤਹਿਤ ਮਿਰਚ ਦੇ ਨਿਸ਼ਚਿਤ ...

ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab News: ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ...

Page 236 of 442 1 235 236 237 442