ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਖਾਲਸਾ ਕਾਲਜ ਫਾਰ ਵੁਮਨ ਵਿਖੇ ਵਿਦਿਆਰਥਣਾਂ ਨਾਲ ਖਾਸ ਗੱਲਬਾਤ ਕਰਨ ਪਹੁੰਚੇ CM ਮਾਨ
ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚੇ ਹਨ। ਇੱਥੇ ਉਹ ਅੱਜ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਆਯੋਜਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਾਮਲ ...