Tag: punjab news

ਪੇਂਟਰ ਦੇ ਘਰ NIA ਦੀ ਰੇਡ, ਤਲਾਸ਼ੀ ਮਗਰੋਂ ਨੌਜਵਾਨ ਨੂੰ ਲੈ ਗਏ ਅਧਿਕਾਰੀ, ਜਾਣੋ ਪੂਰਾ ਮਾਮਲਾ

NIA Raid at Painter's House: ਪੰਜਾਬ 'ਚ ਬੁੱਧਵਾਰ ਨੂੰ ਵੱਖ-ਵੱਖ ਥਾਵਾਂ 'ਤੇ NIA ਦੀ ਰੇਡ ਹੋਈ। ਇਸ ਦੌਰਾਨ ਪੰਜਾਬ ਦੇ ਇੱਕ ਪੇਂਟਰ ਦਾ ਕੰਮ ਕਰਨ ਵਾਲੇ ਮਜ਼ਦੂਰ ਵਿੱਕੀ ਸਿੰਘ ਦੇ ...

ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਸਾਈਕਲ ਸਵਾਰ ਵਿਦਿਆਰਥੀ ਨੂੰ ਕੁਚਲਿਆ, ਮੌਕੇ ‘ਤੇ ਮੌਤ

Road Accident in Ludhiana: ਲੁਧਿਆਣਾ ਵਿੱਚ ਬੁੱਧਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਸਾਈਕਲ ਸਵਾਰ ਵਿਦਿਆਰਥੀ ਨੂੰ ਕੁਚਲ ਦਿੱਤਾ। ਜਿਸ ਵਿਚ ਉਸ ਦੀ ਆਪਣੀ ਮੌਤ ਹੋ ਗਈ। ਘਟਨਾ ਤੋਂ ਬਾਅਦ ...

ਪਟਿਆਲਾ ਤੋਂ ਬਾਅਦ ਰਾਜਪੁਰਾ ਗੁਰੂਘਰ ‘ਚ ਬੇਅਦਬੀ, ਨੌਜਵਾਨ ਨੂੰ ਸੇਵਾਦਾਰਾਂ ਨੇ ਪਾਇਆ ਘੇਰਾ, ਵੇਖੋ ਵੀਡੀਓ

Sacrilege Case in Rajpura Gurdwara: ਪਟਿਆਲਾ ਦੇ ਰਾਜਪੂਰਾ 'ਚ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇੱਥੇ ਰਾਜਪੁਰਾ ਵਿੱਚ ਇੱਕ ਨੌਜਵਾਨ ਗੁਰਦੁਆਰਾ ਸਿੰਘ ਸਭਾ ਵਿੱਚ ਨੰਗੇ ਸਿਰ ਚੱਪਲਾਂ ...

ਫਾਈਲ ਫੋਟੋ

ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਤਿਆਰ ਕੀਤੀ ਨਵੀਂ ਨੀਤੀ, ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਾਹ ਹੋਇਆ ਸਾਫ਼

Punjab Temprary Employee: ਪੰਜਾਬ ਸਰਕਾਰ ਨੇ ਸੂਬੇ ਵਿੱਚ ਕੰਮ ਕਰਦੇ ਐਡਹਾਕ, ਠੇਕਾ ਅਧਾਰਤ, ਦਿਹਾੜੀਦਾਰ, ਵਰਕ ਚਾਰਜ ਅਤੇ ਆਰਜ਼ੀ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਪੰਜਾਬ ...

ਪੰਜਾਬ ਦੀ IAS ਅਫਸਰ ਰਵਨੀਤ ਕੌਰ ਨੂੰ ‘ਭਾਰਤੀ ਪ੍ਰਤੀਯੋਗਤਾ ਕਮਿਸ਼ਨ’ ਦੀ ਨਵੀਂ ਚੇਅਰਪਰਸਨ ਲਾਇਆ

IAS officer Ravneet Kaur: ਭਾਰਤ ਸਰਕਾਰ ਨੇ 1988 ਬੈਚ ਦੀ ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਰਵਨੀਤ ਕੌਰ ਨੂੰ ਭਾਰਤੀ ਮੁਕਾਬਲਾ ਕਮਿਸ਼ਨ (CCI) ਦੀ ਨਵੀਂ ਚੇਅਰਪਰਸਨ ਨਿਯੁਕਤ ਕੀਤਾ ਹੈ। ਉਸਦੀ ਨਿਯੁਕਤੀ ...

ਫਾਈਲ ਫੋਟੋ

ਦਫ਼ਤਰਾਂ ਦਾ ਸਮਾਂ ਬਦਲਣਾ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਜੌੜਾਮਾਜਰਾ

Punjab Offices Time Change Decision: ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ 'ਚ ਦਫ਼ਤਰਾਂ ਦਾ ਸਮਾਂ ਬਦਲਣ ਦੇ ...

2024 ਦੀਆਂ ਲੋਕ ਸਭਾ ਚੋਣਾਂ ਵਿੱਚ ਜਲੰਧਰ ਨੂੰ ਦੇਸ਼ ਵਿੱਚ ਮਾਡਲ ਤੌਰ ‘ਤੇ ਪੇਸ਼ ਕਰਾਂਗੇ- ਮਲਵਿੰਦਰ ਸਿੰਘ ਕੰਗ

Punjab Cabinet Meeting to be held in Jalandhar: ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਮੁਖਾਤਿਬ ਹੁੰਦਿਆਂ 'ਆਪ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਜਲੰਧਰ ਜ਼ਿਮਨੀ ...

ਮਾਡਲ ਟਾਊਨ ਡਰੇਨ ਬਣੀ ਪਟਿਆਲਾ ਦਾ ਨਵਾਂ ਬਾਈਪਾਸ, ਆਵਾਜਾਈ ਸਮੱਸਿਆ ਤੋਂ ਮਿਲੇਗੀ ਨਿਜ਼ਾਤ

Model Town Drain Covering Project: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਦਿਹਾਤੀ ਹਲਕੇ ਅੰਦਰ 25.60 ਕਰੋੜ ਰੁਪਏ ਦੀ ਲਾਗਤ ਨਾਲ ...

Page 246 of 442 1 245 246 247 442