Punjab Weather Update: ਪੰਜਾਬ ‘ਚ ਤਾਪਮਾਨ ‘ਚ ਲਗਾਤਾਰ ਵਾਧਾ, ਕੱਲ ਤੋਂ ਹੋਰ ਬਦਲ ਸਕਦਾ ਹੈ ਮੌਸਮ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ
Punjab Weather Update: ਪੰਜਾਬ ਦੇ ਮੌਸਮ ਵਿੱਚ ਬਦਲਾਅ ਆ ਰਿਹਾ ਹੈ। ਪੰਜਾਬ ਵਿੱਚ ਤਾਪਮਾਨ ਵੀ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਨੂੰ ...