Tag: punjab news

ਵੱਡੀ ਖ਼ਬਰ: AAP ਛੱਡਣ ਦੀਆਂ ਅਟਕਲਾਂ ‘ਤੇ ਜੌੜਾਮਾਜਰਾ ਦਾ ਵੱਡਾ ਬਿਆਨ; ਕਿਹਾ….

ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਆਮ ਆਦਮੀ ਪਾਰਟੀ (AAP) ਦੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਪਾਰਟੀ ਛੱਡਣ ਅਤੇ ਕਿਸੇ ਹੋਰ ਸਿਆਸੀ ਦਲ ਵਿੱਚ ...

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕੋਰਟ ਨੇ ਕੀਤਾ ਬਰੀ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਬਹੁ-ਚਰਚਿਤ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਦੇ ਦਿਨ-ਦਿਹਾੜੇ ਹੋਏ ਸਨਸਨੀਖੇਜ਼ ਕਤਲ ਦੇ ਅੱਠ ਸਾਲਾਂ ਬਾਅਦ, ਇੱਥੋਂ ਦੀ ਵਧੀਕ ਸੈਸ਼ਨ ਜੱਜ ਸੰਜੀਵ ਕੁੰਡੀ ਦੀ ਅਦਾਲਤ ਨੇ ਇੱਕ ਬਹੁਤ ਵੱਡਾ ...

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ...

ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ...

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਜਾ ਰਹੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਸਭ ਤੋਂ ...

VVIP ਅਤੇ ਅਫ਼ਸਰਾਂ ਦੇ ਕਾਫ਼ਲੇ ਦੀਆਂ ਗੱਡੀਆਂ ਹੋਣਗੀਆਂ ਘੱਟ : ਰਾਜਪਾਲ ਨੇ ਸੁਰੱਖਿਆ ਵਿਭਾਗ ਨੂੰ ਭੇਜਿਆ ਪੱਤਰ

ਚੰਡੀਗੜ੍ਹ : ਪੱਛਮੀ ਏਸ਼ੀਆ ਵਿੱਚ ਵੱਧ ਰਹੇ ਤਣਾਅ ਅਤੇ ਗਲੋਬਲ ਤੇਲ ਸੰਕਟ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਪਿਛਲੇ ਦਿਨੀ ਪੈਟਰੋਲ ਅਤੇ ਡੀਜ਼ਲ ਦੀ ਖਪਤ ਘਟਾਉਣ ...

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਦੇਸ਼ ਇਸ ਸਮੇਂ ਤੇਜ਼ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਮੌਸਮ ਵਿਭਾਗ ਨੇ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਮੱਦੇਨਜ਼ਰ, ਕਈ ਰਾਜਾਂ ਦੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ...

Page 25 of 532 1 24 25 26 532