Tag: punjab news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ ...

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਮਹੋਬਾ, ਯੂਪੀ ਵਿੱਚ, ਭਾਜਪਾ ਵਿਧਾਇਕ ਬ੍ਰਿਜਭੂਸ਼ਣ ਰਾਜਪੂਤ (ਚਰਖਾਰੀ ਦੀ ਨੁਮਾਇੰਦਗੀ ਕਰ ਰਹੇ) ਦੀ ਐਸਕਾਰਟ ਗੱਡੀ ਨੂੰ ਕੇਲਿਆਂ ਨਾਲ ਭਰੇ ਇੱਕ ਤੇਜ਼ ਰਫ਼ਤਾਰ, ਬੇਕਾਬੂ ਟਰੱਕ ਨੇ ਟੱਕਰ ਮਾਰ ਦਿੱਤੀ। ਵਿਧਾਇਕ ਵਾਲ-ਵਾਲ ...

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਪੰਜਾਬ ਸਰਕਾਰ ਵੱਲੋਂ 1,013 ਲੈਕਚਰਾਰ ਅਹੁਦਿਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਭਰਤੀ ਲਈ ਔਨਲਾਈਨ ਅਰਜ਼ੀਆਂ 1 ਜੁਲਾਈ, 2026 ਤੋਂ ਸ਼ੁਰੂ ਹੋਣਗੀਆਂ, ਅਤੇ ਫਾਰਮ 31 ਜੁਲਾਈ, 2026 ...

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਉਨ੍ਹਾਂ ਦੀ ਸਰਕਾਰ ਇਸ ਸਾਲ ਦੇ ਅੰਤ ਤੱਕ 7,000 ਕਿਲੋਮੀਟਰ ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਨਿਮਰਤਾ ਅਤੇ ਸ਼ਰਧਾ ਦੀ ਭਾਵਨਾ ਨਾਲ, ਪੰਜਾਬ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨੰਗੇ ...

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ...

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ...

Page 29 of 557 1 … 28 29 30 … 557

Recent News