Tag: punjab news

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈੱਕ

MLA Narinder Kaur Bharaj: ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਬਹੁ ਪੱਖੀ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਨਰਿੰਦਰ ...

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ‘ਚ ਪੰਚਾਇਤ ਸਕੱਤਰ ਗ੍ਰਿਫ਼ਤਾਰ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ, ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ...

Security of Navjot Singh Sidhu: ਨਵਜੋਤ ਸਿੰਘ ਸਿੱਧੂ ਦੇ ਘਰ ਦੀ ਸੁਰੱਖਿਆ ਘਟਾਈ, ਹਟਾਏ ਗਏ 4 ਸੁਰੱਖਿਆ ਮੁਲਾਜ਼ਮ

Navjot Singh Sidhu's House: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਸਥਿਤ ਘਰ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਹਟਾ ਦਿੱਤਾ ਗਿਆ ਹੈ। ਸਰਕਾਰ ਨੇ ਇਹ ...

Grammys In Memoriam: ਗ੍ਰੈਮੀ ਅਵਾਰਡਸ ਨੇ Sidhu Moosewala ਤੇ Lata Mangeshkar ਨੂੰ ਕੀਤਾ ਯਾਦ

Sidhu Moosewala, Lata Mangeshkar, Grammy Awards: ਇਸ ਸਾਲ ਹੋਏ ਗ੍ਰੈਮੀ ਅਵਾਰਡਸ 'ਚ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਸਮੇਤ ਲਤਾ ਮੰਗੇਸ਼ਕਰ ਅਤੇ ਸਫਰੀ ਨੂੰ ਕਈ ਹੋਰ ਅੰਤਰਰਾਸ਼ਟਰੀ ਕਲਾਕਾਰਾਂ ਵਿੱਚ ਯਾਦ ਕੀਤਾ ਗਿਾਆ। ...

ਪੰਜਾਬ ਮੰਤਰੀ ਦਾ ਅਹਿਮ ਫੈਸਲਾ, ਬੱਚੇ ਨੂੰ ਪੂਰੇ ਕਾਨੂੰਨੀ ਢੰਗ ਨਾਲ ਗੋਦ ਲਿਆ ਜਾਵੇ

ਚੰਡੀਗੜ੍ਹ: ਬੱਚੇ ਨੂੰ ਪੂਰੇ ਕਾਨੂੰਨੀ ਢੰਗ ਨਾਲ ਗੋਦ ਲਿਆ ਜਾਵੇ ਤਾਂ ਜੋ ਭਵਿੱਖ 'ਚ ਕਿਸੇ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ...

ਫਾਈਲ ਫੋਟੋ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਚਨਚੇਤ ਮਾਰਿਆ ਛਾਪਾ, ਲੰਮੇ ਸਮੇਂ ਤੋਂ ਗ਼ੈਰ ਹਾਜ਼ਰ ਚੱਲ ਰਹੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੇ ਦਿੱਤੇ ਹੁਕਮ

Punjab Cabinet Minister: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਵੱਲੋਂ ਅਚਨਚੇਤ ਛਾਪੇਮਾਰੀ ਕਰਕੇ ਅਨੰਦਪੁਰ ਸਾਹਿਬ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸਵੇਰੇ ...

ਫਾਈਲ ਫੋਟੋ

ਤੁਰਕੀ ਅਤੇ ਸੀਰੀਆ ’ਚ ਆਏ ਭੁਚਾਲ ਕਾਰਨ ਪ੍ਰਭਾਵਿਤਾਂ ਲਈ ਸ਼੍ਰੋਮਣੀ ਕਮੇਟੀ ਨੇ ਸਹਾਇਤਾ ਦੀ ਕੀਤੀ ਪੇਸ਼ਕਸ਼

Earthquake in Turkey and Syria: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ...

Invest Punjab Summit: ਮੁਹਾਲੀ ‘ਚ 23 ਤੇ 24 ਫਰਵਰੀ ਨੂੰ ਨਿਵੇਸ਼ ਪੰਜਾਬ ਸੰਮੇਲਨ, ਪੰਜਾਬ ਸੀਐਮ ਵੱਲੋਂ ਉਦਯੋਗਪਤੀਆਂ ਨੂੰ ਹਿੱਸਾ ਬਣਨ ਦਾ ਸੱਦਾ

Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ 'ਚ ਆਰਥਿਕ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਲਈ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ 'ਤੇ ਵੱਧ ਜ਼ੋਰ ਦੇਣ ...

Page 331 of 412 1 330 331 332 412