Tag: punjab news

ਨੈਸ਼ਨਲ ਹਾਈਵੇ ‘ਤੇ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, 15 ਤੋਂ ਵੱਧ ਲੋਕ ਗੰਭੀਰ ਜ਼ਖ਼ਮੀ

Terrible Accident: ਖੰਨਾ ਤੋਂ ਲੁਧਿਆਣਾ ਜਾਣ ਵਾਲੇ ਨੈਸ਼ਨਲ ਹਾਈਵੇ 'ਤੇ ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਵਾਹਨਾਂ ਨਾਲ ਭਰੀ ਬੱਸ ਦੀ ਸਰੀਏ ਨਾਲ ਭਰੇ ਟਰੱਕ ਨਾਲ ਟੱਕਰ ਹੋ ਗਈ। ...

Weather Report: ਗਰਮੀ ਨੇ ਦਿੱਤੀ ਦਸਤਕ! ਕਈ ਸੂਬਿਆਂ ‘ਚ ਤਾਪਮਾਨ 15 ਮਾਰਚ ਦੇ ਬਰਾਬਰ, ਪਿਛਲੇ ਸਾਲ ਨਾਲੋਂ ਪਹਿਲਾਂ ਆਈਆਂ ਗਰਮੀਆਂ

Weather Update Today, 19 February, 2023: ਫਰਵਰੀ ਮਹੀਨਾ ਖ਼ਤਮ ਹੋਣ ਤੋਂ ਪਹਿਲਾਂ ਹੀ ਗਰਮੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ। ਦਿੱਲੀ, ਯੂਪੀ, ਬਿਹਾਰ ਅਤੇ ਰਾਜਸਥਾਨ ਸਮੇਤ ਉੱਤਰੀ ਭਾਰਤ ਵਿੱਚ ਮੌਸਮ ...

GST council: ਪੰਜਾਬ ਵਿੱਤ ਮੰਤਰੀ ਨੇ ਕੀਤਾ ਜੀਐਸਟੀ ਕੌਂਸਲ ਦਾ ਧੰਨਵਾਦ, ਪੰਜਾਬ ਦੀ ਮੰਗ ਨੂੰ ਕੌਂਸਲ ਨੇ ਕੀਤਾ ਮਨਜ਼ੂਰ

Punjab Finance Minister: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੈਨਸਿਲ ਸ਼ਾਰਪਨਰਾਂ 'ਤੇ ਜੀਐਸਟੀ ਨੂੰ 18 ਪ੍ਰਤੀਸ਼ਤ ਤੋਂ ਘਟਾ ਕੇ 12 ਪ੍ਰਤੀਸ਼ਤ ਕਰਨ ਦੀ ਰਾਜ ਦੀ ਮੰਗ ਨੂੰ ਪ੍ਰਵਾਨ ...

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਹਲਕਾ ਅਟਾਰੀ ਵਿਖੇ ਹੋਇਆ ਪਹਿਲਾ ਸਮਾਗਮ

Signature Campaign for Release of Bandi Singhs: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ਉੱਤੇ ਹੋਰ ਤੇਜ ਕਰਨ ਲਈ ...

ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੀ ਹਸਤਾਖਰ ਮੁਹਿੰਮ ਵਿਚ ਸ਼ਾਮਲ ਹੋਏ ਪ੍ਰਕਾਸ਼ ਬਾਦਲ ਅਤੇ ਸੁਖਬੀਰ ਬਾਦਲ

Signature Campaign for Bandi Singhs: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡਾਂ ਵਿਚ ਆਰੰਭੀ ਹਸਤਾਖ਼ਰ ਮੁਹਿੰਮ ਦਾ ...

ਪੰਜਾਬ ਨੂੰ ਮੁੜ ਤੋਂ ਖੇਡਾਂ ‘ਚ ਅਵਲ ਬਣਾਉਣ ਦੀਆਂ ਕੋਸ਼ਿਸ਼ਾਂ ਜਾਰੀ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਟੇਡੀਅਮ ਦਾ ਉਦਘਾਟਨ

Anmol Gagan Maan: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਚੰਦੋ ਵਿਖੇ ਖੇਡ ਸਟੇਡੀਅਮ ਬਣਾਇਆ ...

ਬਿਕਰਮ ਮਜੀਠੀਆ ਬਣ ਚੁੱਕਿਆ ਹੈ “ਬਿਕਰਮ ਮੈਂ ਝੂਠਿਆ”- ਕੰਗ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਰੇਤ ਮਾਫੀਆ ਅਤੇ ਰਾਕੇਸ਼ ਚੌਧਰੀ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ...

ਨੰਗਲ ਸ਼ਹਿਰ ਦਾ ਸੁੰਦਰੀਕਰਨ ਕਰਕੇ ਸੈਰ-ਸਪਾਟਾ ਲਈ ਪ੍ਰਫੁੱਲਤ ਕਰਾਂਗੇ – ਹਰਜੋਤ ਬੈਂਸ

ਨੰਗਲ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਪੰਜਾਬ, ਹਿਮਾਚਲ ਪ੍ਰਦੇਸ਼ ਸਰਹੱਦ ਨਾਲ ਲੱਗਦੇ ਨੰਗਲ ਸ਼ਹਿਰ ਦਾ ਅਤਿ-ਆਧੁਨਿਕ ...

Page 332 of 422 1 331 332 333 422