Tag: punjab news

ਆਪ ਵਿਧਾਇਕ ਨੇ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤਾ ਨਿਪਟਾਰਾ

ਬਟਾਲਾ: ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਜਿੱਥੇ ਹਲਕੇ ਅੰਦਰ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ...

ਹਾਜ਼ਰੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਖ਼ਤੀ, ਇਸ ਵਿਭਾਗ ‘ਚ 1 ਮਾਰਚ ਤੋਂ ਲੱਗੇਗੀ ਮੁਲਾਜ਼ਮਾਂ ਦੀ ਬਾਇਓ ਮੈਟ੍ਰਿਕ

ਚੰਡੀਗੜ੍ਹ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਮੂਹ ਫੀਲਡ ਦਫ਼ਤਰਾਂ ਵਿੱਚ ਇੱਕ ਮਾਰਚ ਤੋਂ ਬਾਇਓ ਮੈਟ੍ਰਿਕ ਮਸ਼ੀਨਾਂ ਰਾਹੀਂ ਮੁਲਾਜ਼ਮਾਂ ਦੀ ਹਾਜ਼ਰੀ ਲੱਗੇਗੀ।

ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਐਲਾਨ, ਸਕੂਲਾਂ ‘ਚ ਮਿਡ ਡੇ ਮੀਲ ‘ਚ ਬੱਚਿਆਂ ਨੂੰ ਮਿਲਣਗੇ ਹੋਰ ਵਧੇਰੇ ਪੌਸ਼ਟਿਕ ਤੱਤ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜਦੇ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਪੰਜਾਬ ਰਾਜ ਖੁਰਾਕ ...

ਫਾਈਲ ਫੋਟੋ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ ਨੇ ਕੀਤਾ ਕਮਾਲ, 98 ਫੀਸਦੀ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਚੰਡੀਗੜ੍ਹ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ 'ਚ 11 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ ਤਕਰੀਬਨ 98 ਫੀਸਦੀ ਦਾ ...

ਮੁਹਾਲੀ ‘ਚ 17 ਫਰਵਰੀ ਨੂੰ 77 ਜਾਇਦਾਦਾਂ ਦੀ ਹੋਵੇਗੀ ਈ-ਨਿਲਾਮੀ, ਵਾਰ-ਵਾਰ ਬੋਲੀ ਲਗਾਉਣ ‘ਤੇ ਕੋਈ ਰੋਕ ਨਹੀਂ

Properties E-Auctioning: ਮੋਹਾਲੀ 'ਚ ਜਾਇਦਾਦ ਖਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ, ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਐਸਏਐਸ ਨਗਰ ਦੇ ਵੱਖ-ਵੱਖ ਪ੍ਰੋਜੈਕਟਾਂ/ਸੈਕਟਰਾਂ ਵਿੱਚ ਸਥਿਤ ਲਗਭਗ 77 ਜਾਇਦਾਦਾਂ ਦੀ ਈ-ਨਿਲਾਮੀ ਕਰੇਗੀ। ...

ਧਰਤੀ ਹੇਠਲੇ ਪਾਣੀ ਸਬੰਧੀ ਅਥਾਰਟੀ ਦੀਆਂ ਨਵੀਆਂ ਹਦਾਇਤਾਂ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ

Punjab Ground Water: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀਡਬਲਯੂਆਰਡੀਏ) ਵੱਲੋਂ ਜਾਰੀ ਨਵੀਆਂ ਹਦਾਇਤਾਂ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ...

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੇ ਕੰਮ ‘ਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ

ਐਸਏਐਸ ਨਗਰ: ਜ਼ਿਲ੍ਹਾ ਚੋਣ ਅਫ਼ਸਰ/ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਅਧਿਕਾਰੀਆਂ ...

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈੱਕ

MLA Narinder Kaur Bharaj: ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਬਹੁ ਪੱਖੀ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਨਰਿੰਦਰ ...

Page 339 of 421 1 338 339 340 421