Tag: punjab news

ਹਰਪਾਲ ਚੀਮਾ ਦੀ ਅਗਵਾਈ ਹੇਠ ਮਾਲ ਵਾਹਨਾਂ ਦੀ ਚੈਕਿੰਗ, ਗ੍ਰਿਫਤ ‘ਚ ਲਏ ਵਾਹਨਾਂ ‘ਤੇ ਲੱਗੇਗਾ ਕਰੀਬ 60 ਲੱਖ ਰੁਪਏ ਦਾ ਜ਼ੁਰਮਾਨਾ

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਰਾਜਪੁਰਾ-ਸਰਹਿੰਦ ਜੀ.ਟੀ. ਰੋਡ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ...

ਸੁਖਬੀਰ ਬਾਦਲ ਵੱਲੋਂ ਪੰਥਕ ਸਲਾਹਕਾਰ ਬੋਰਡ ਦਾ ਐਲਾਨ

Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਥਕ ਮਸਲਿਆਂ ਦੇ ਹੱਲ ਲਈ ਪਾਰਟੀ ਦਾ ਪੰਥਕ ਸਲਾਹਕਾਰ ਬੋਰਡ ਕਾਇਮ ਕਰਨ ਦਾ ਫੈਸਲਾ ਕੀਤਾ ਹੈ। ਜਿਨ੍ਹਾਂ ਆਗੂਆਂ ...

ਸੰਕੇਤਕ ਤਸਵੀਰ

ਵਿਜੀਲੈਂਸ ਨੇ ਲੱਖਾਂ ਰੁਪਏ ਦੀ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ...

Schools of Eminence: ਸਿੱਖਿਆ ਦੇ ਖੇਤਰ ’ਚ ਪੰਜਾਬ ਲਈ ਅੱਜ ਇਤਿਹਾਸਕ ਦਿਨ, ਲਾਂਚ ਹੋ ਰਿਹਾ ਹੈ ਪਹਿਲਾ ਵੱਡਾ ਸਿੱਖਿਆ ਪ੍ਰੋਜੈਕਟ

Punjab Education: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਸਿੱਖਿਆ ਦੇ ਖੇਤਰ 'ਚ ...

ICCW ਇਸ ਸਾਲ ਦਵੇਗੀ 56 ਬੱਚਿਆਂ ਨੂੰ ਬਹਾਦਰੀ ਪੁਰਸਕਾਰ, ਪੰਜਾਬ ਦੇ ਤਿੰਨ ਬਹਾਦਰ ਬੱਚਿਆਂ ਦੇ ਨਾਂ ਵੀ ਸ਼ਾਮਲ, ਜਾਣੋ ਇਨ੍ਹਾਂ ਦੀ ਪ੍ਰੇਰਨਾਦਾਇਕ ਕਹਾਣੀ

Bravery Awards to Children: ਇੰਡੀਅਨ ਕੌਂਸਲ ਫਾਰ ਚਾਈਲਡ ਵੈਲਫੇਅਰ (ICCW) ਨੇ ਸ਼ੁੱਕਰਵਾਰ ਨੂੰ 56 ਬੱਚਿਆਂ ਨੂੰ ਬਹਾਦਰੀ ਪੁਰਸਕਾਰਾਂ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਪੰਜਾਬ ਦੇ ਤਿੰਨ ਬੱਚੇ ਵੀ ਸ਼ਾਮਲ ਹਨ। ...

IMD Weather Alert: ਪਹਾੜਾਂ ‘ਤੇ ਬਰਫਬਾਰੀ, ਦਿੱਲੀ-ਪੰਜਾਬ ‘ਚ ਬਾਰਿਸ਼… ਸੋਮਵਾਰ ਤੋਂ ਫਿਰ ਬਦਲੇਗਾ ਮੌਸਮ ਦਾ ਮਿਜਾਜ਼

Weather Forecast 21 January, 2023: ਪਹਾੜਾਂ 'ਤੇ ਬਰਫਬਾਰੀ ਸ਼ੁਰੂ ਹੋਣ ਨਾਲ ਸੈਲਾਨੀ ਵੱਡੀ ਗਿਣਤੀ 'ਚ ਬਰਫਬਾਰੀ ਦਾ ਆਨੰਦ ਲੈਣ ਪਹੁੰਚ ਰਹੇ ਹਨ। ਪਹਾੜਾਂ ਦੀ ਰਾਣੀ ਸ਼ਿਮਲਾ ਸਮੇਤ ਕੁਫਰੀ, ਫਾਗੂ, ਨਾਰਕੰਡਾ, ...

ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੰਵਰਦੀਪ ਸਿੰਘ ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ...

ਮਾਤਮ ‘ਚ ਬਦਲੀ ਖੁਸ਼ੀਆਂ, ਭੈਣਾਂ ਦੇ ਵਿਆਹ ਦੀ ਤਿਆਰੀ ਲਈ ਕੈਨੇਡਾ ਤੋਂ ਆਏ ਭਰਾ ਦੀ ਸੜਕ ਹਾਦਸੇ ‘ਚ ਮੌਤ

Died in a Road Accident: ਪੰਜਾਬ ਦੇ ਲੁਧਿਆਣਾ 'ਚ ਕੈਨੇਡਾ ਦੇ ਇੱਕ ਨੌਜਵਾਨ ਅਤੇ ਉਸਦੇ ਮਾਮੇ ਦੇ ਲੜਕੇ ਦੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨਾਂ ਦੀ ਪਛਾਣ ਬਲਰਾਜ ਸਿੰਘ ਅਤੇ ...

Page 354 of 419 1 353 354 355 419