Tag: punjab news

Amritsar Encounter Case: 20 ਲੱਖ ਦੀ ਫਿਰੌਤੀ ਮੰਗਣ ਵਾਲਾ ਗੈਂਗਸਟਰ ਪੁਲਿਸ ਫਾਈਰਿੰਗ ‘ਚ ਜ਼ਖ਼ਮੀ, ਫੋਨ ਲੋਕੇਸ਼ਨ ਨਾਲ ਹੋਇਆ ਟ੍ਰੇਸ

Amritsar News: ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਰਿੰਕੂ ਪਹਿਲਵਾਨ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਦੀ ਸ਼ੁੱਕਰਵਾਰ ਦੇਰ ਰਾਤ ਏਅਰਪੋਰਟ ਰੋਡ (Amritsar Airport Road) 'ਤੇ ਪੁਲਿਸ ...

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪ ‘ਤੇ ਕੱਸਿਆ ਤੰਨਜ, ਜ਼ੀਰਾ ਧਰਨੇ ਨੂੰ ‘ਨਾਜਾਇਜ਼’ ਕਹਿਣ ‘ਤੇ ਦਿੱਤਾ ਇਹ ਬਿਆਨ

ਮੋਹਾਲੀ: ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu) ਨੇ ਆਮ ਆਦਮੀ ਪਾਰਟੀ (Aam Aadmi Party Punjab) 'ਤੇ ਤੰਨਜ ਕਰਦਿਆਂ ਕਿਹਾ ਕਿ ਆਪ ਦੇ ...

G20 ਦੀਆਂ ਤਿਆਰੀਆਂ ਨੂੰ ਲੈ ਕੇ ਡਾ. ਨਿੱਜਰ ਨੇ ਦੀ ਹਵਾਈ ਅੱਡਾ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ, ਸਾਫ਼-ਸਫਾਈ ਲਈ ਦਿੱਤੀਆਂ ਹਦਾਇਤਾਂ

Prepration of G20 Summit: ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ (Dr. Inderbir Singh Nijjar) ਨੇ ਮਾਰਚ 2023 ਵਿੱਚ ਹੋਣ ਵਾਲੇ ਜੀ-20 ਸੰਮੇਲਨ (G20 Summit) ਜੋ ਕਿ ਅੰਮ੍ਰਿਤਸਰ 'ਚ ਕਰਵਾਇਆ ...

ਸ਼ਹਿਰ ’ਚ ਕੂੜੇ ਦੇ ਯੋਗ ਪ੍ਰਬੰਧਨ ਹਿੱਤ ਅਤਿ ਆਧੁਨਿਕ ਮਸ਼ੀਨਰੀ ਖਰੀਦਣ ਲਈ 1.38 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਅਮਨ ਅਰੋੜਾ

Punjab Government: ਪੰਜਾਬ ਸਰਕਾਰ ਵਲੋਂ ਸੁਨਾਮ (Sunam) ਊਧਮ ਸਿੰਘ ਵਾਲਾ ਸ਼ਹਿਰ ’ਚ ਕੂੜੇ ਦੀ ਸਹੀ ਵਿਵਸਥਾ (proper disposal of garbage) ਲਈ 1.38 ਕਰੋੜ ਰੁਪਏ ਦੀਆਂ ਅਤਿ ਆਧੁਨਿਕ ਮਸ਼ੀਨਾਂ ਦੀ ਖਰੀਦਣ ...

ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਅੰਮ੍ਰਿਤਸਰ ‘ਚ ਪਾਕਿ ਡਰੋਨ ਨੂੰ ਬੀਐਸਐਫ ਨੇ ਡੇਗਿਆ, ਸਰਚ ਆਪ੍ਰੇਸ਼ਨ ਜਾਰੀ

Pakistani drone at BOP Pulmoran: ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿਸਤਾਨੀ ਤਸਕਰ ਡਰੋਨਾਂ ਰਾਹੀਂ ਲਗਾਤਾਰ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤੀ ਸਰਹੱਦ ਵੱਲ ਭੇਜ ਰਹੇ ਹਨ। ਸੀਮਾ ਸੁਰੱਖਿਆ ਬਲ (BSF) ਨੇ ...

Sidhu Moosewala ਕਤਲ ਕੇਸ ‘ਚ ਵੱਡੀ ਖ਼ਬਰ, ਰੇਕੀ ਕਰਨ ਵਾਲੇ ਗੁਆਂਢੀ ਜਗਤਾਰ ਬਾਰੇ ਅਹਿਮ ਖੁਲਾਸੇ, ਦੋ ਸਾਲ ਪਹਿਲਾਂ ਕੀਤਾ ਸੀ ਮੂਸੇਵਾਲਾ ਦਾ ਗਾਣਾ ਲੀਕ

Sidhu Moosewala Murder Case: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਮਾਨਸਾ ਪੁਲਿਸ ਨੇ ਤਫ਼ਤੀਸ਼ ਤੋਂ ਬਾਅਦ 7 ਦੋਸ਼ੀਆਂ ਖਿਲਾਫ ਅਦਾਲਤ 'ਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ। ਇਸ 'ਚ ਰੇਕੀ ...

Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ ‘ਚ ਕੜਾਕੇ ਦੀ ਠੰਢ, ਦਿਨ ਦਾ ਤਾਪਮਾਨ 15 ਡਿਗਰੀ ਤੋਂ ਹੇਠਾਂ, ਮੌਸਮ ਵਿਭਾਗ ਦਾ ਅਲਰਟ

Punjab Weather Forecast 23 December 2022: ਪੰਜਾਬ ਦੇ 13 ਜ਼ਿਲ੍ਹਿਆਂ 'ਚ ਵੀਰਵਾਰ ਨੂੰ ਠੰਢ ਦੇ ਹਾਲਾਤ ਦਰਜ ਕੀਤੇ ਗਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 15 ਡਿਗਰੀ ਤੋਂ ਹੇਠਾਂ ...

ਕੈਬਨਿਟ ਸਬ-ਕਮੇਟੀ ਨੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਮਹੀਨੇ ਅੰਦਰ ਰਿਪੋਰਟ ਮੰਗੀ

Cabinet Sub-Committee: ਕੈਬਨਿਟ ਸਬ-ਕਮੇਟੀ 'ਚ ਪੰਜਾਬ ਦੇ ਵਿੱਤ ਮੰਤਰੀ (Punjab Finance Minister) ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ...

Page 365 of 419 1 364 365 366 419