Tag: punjab news

ਇੱਕ ਹਫ਼ਤੇ ਤੋਂ ਚਲ ਰਹੀ ਫੂਡ ਸਪਲਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸੂਬੇ ਦੀਆਂ ਮੰਡੀਆਂ ‘ਚੋਂ ਝੋਨੇ ਦੀ ਖਰੀਦ ਬੰਦ, ਕਿਸਾਨਾਂ ਦੇ 500 ਕਰੋੜ ਰੁਪਏ ਫਸੇ

Strike of Food supply Employees: ਭਾਰਤੀ ਖੁਰਾਕ ਨਿਗਮ (FCI) ਨੇ ਖੁਰਾਕ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਦੀ ਇੱਕ ਹਫ਼ਤੇ ਤੋਂ ਚੱਲ ਰਹੀ ਹੜਤਾਲ ਕਾਰਨ ਪੰਜਾਬ ਦੀਆਂ ਮੰਡੀਆਂ (Punjab Mandis) ਚੋਂ ਝੋਨੇ ...

ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ‘ਚ ਪ੍ਰਮੁੱਖ ਸ਼ਹਿਰੀ ਜਾਇਦਾਦਾਂ ਖਰੀਦਣ ਦਾ ਮੌਕਾ, 11 ਦਸੰਬਰ ਤੋਂ ਸ਼ੁਰੂ ਹੋਵੇਗੀ ਈ-ਨਿਲਾਮੀ

Prime Urban Properties: ਗ੍ਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (GLADA) ਵੱਲੋਂ ਦਸੰਬਰ ਮਹੀਨੇ ਵਿੱਚ ਵਪਾਰਕ, ਰਿਹਾਇਸ਼ੀ ਅਤੇ ਸੰਸਥਾਗਤ ਸਾਈਟਾਂ ਦੀ ਈ-ਨਿਲਾਮੀ (e-auction) ਕੀਤੀ ਜਾਵੇਗੀ। ਇਹ ਈ-ਨਿਲਾਮੀ 11 ਦਸੰਬਰ ਨੂੰ ਸਵੇਰੇ 9 ...

ਆਰਗੈਨਿਕ ਖੇਤੀ ਨਾਲ ਜੁੜੇ ਤੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਵਿਧਾਨ ਸਭਾ ’ਚ ਸਨਮਾਨ

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhawan) ਨੇ ਖਾਦਾਂ ਅਤੇ ਰਸਾਇਣਾਂ ਆਧਾਰਿਤ ਖੇਤੀ (fertilizers and chemicals) ਦੇ ਰੁਝਾਨ ਮੋੜਾ ਦੇਣ ਅਤੇ ਇਸ ...

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਟੀਪੀਓ ਲਖਵਿੰਦਰ ਅੱਤਰੀ ਦਾ ਸੇਵਾ ਮੁਕਤੀ ਤੇ ਸਨਮਾਨ

ਚੰਡੀਗੜ੍ਹ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਟੈਲੀਪ੍ਰਿੰਟਰ ਉਪਰੇਟਰ ਲਖਵਿੰਦਰ ਅੱਤਰੀ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨ ਕੀਤਾ ਗਿਆ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 36 ...

ਸੰਕੇਤਕ ਤਸਵੀਰ

ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਸ਼ਾਮਲ ਇੱਕ ਹੋਰ ਭਗੌੜਾ ਏਜੰਟ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਮੁਲਜ਼ਮ ਏਜੰਟ ਵਰਿੰਦਰ ਸਿੰਘ ...

ਪੰਜਾਬੀਆਂ ਬਾਰੇ ਦਿੱਤੇ ਵਿਵਾਦਤ ਬਿਆਨ ‘ਤੇ ਮਾਨ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਮੰਗੀ ਮਾਫ਼ੀ

ਚੰਡੀਗੜ੍ਹ: ਅੰਮ੍ਰਿਤਸਰ 'ਚ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਸਰਕਾਰ (Punjab Government) ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਨਿੱਝਰ (Inderbir Singh Nijjar) ਨੇ ਵਿਵਾਦਤ ਬਿਆਨ ਦਿੱਤਾ ਸੀ। ਆਪਣੇ ਬਿਆਨ 'ਚ ਉਨ੍ਹਾਂ ...

ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਵਧਣਗੀਆਂ ਆਸ਼ੂ ਦੀਆਂ ਮੁਸ਼ਕਲਾਂ, ਵਿਜੀਲੈਂਸ ਨੇ ED ਨਾਲ ਸਾਂਝਾ ਕੀਤਾ ਰਿਕਾਰਡ

Bharat Bhushan Ashu Case: ਪੰਜਾਬ ਦੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਕਿਉਂਕਿ ਵਿਜੀਲੈਂਸ ਬਿਊਰੋ ਨੇ 2000 ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ...

ਬੀਐਸਪੀ-ਪੁਲਿਸ ਨੂੰ ਮਿਲੀ ਸਫਲਤਾ, ਭਾਰਤ-ਪਾਕਿ ਸਰਹੱਦ ‘ਤੇ ਮਿਲੀ ਹਥਿਆਰਾਂ ਦੀ ਵੱਡੀ ਖੇਪ

Arms Seized on India-Pakistan border: ਪੰਜਾਬ 'ਚ ਗੁਆਂਢੀ ਦੇਸ਼ ਪਾਕਿਸਤਾਨ ਦੀਆਂ ਸਾਜ਼ਿਸ਼ਾਂ ਨੂੰ ਲਗਾਤਾਰ ਨਾਕਾਮ ਕੀਤਾ ਜਾ ਰਿਹਾ ਹੈ। ਇੱਕ ਦਿਨ ਪਹਿਲਾਂ ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ 'ਚ ਚੀਨੀ ਡਰੋਨਾਂ ਨੂੰ ...

Page 376 of 419 1 375 376 377 419