ਮਾਨ ਸਰਕਾਰ ਸੂਬੇ ਨੂੰ ਸਵੱਛ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ: ਡਾ. ਇੰਦਰਬੀਰ ਸਿੰਘ ਨਿੱਜਰ
ਚੰਡੀਗੜ੍ਹ: ਸਵੱਛ ਭਾਰਤ ਮਿਸ਼ਨ ਤਹਿਤ ਵਧੀਆ ਅਭਿਆਸਾ ਬਾਰੇ ਇੱਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਮਿਉਂਸਪਲ ਭਵਨ, ਸੈਕਟਰ 35 ਚੰਡੀਗੜ੍ਹ ਵਿਖੇ ਕਰਵਾਈ ਗਈ, ਜਿਸ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ...












