ਗੰਨ ਕਲਚਰ ਖਿਲਾਫ ਪੰਜਾਬ ਪੁਲਿਸ ਦੀ ਸਖ਼ਤੀ ਜਾਰੀ, ਅੰਮ੍ਰਿਤਸਰ ‘ਚ 12 ਖਿਲਾਫ ਮਾਮਲਾ ਦਰਜ ਕਰਨ ਸਮੇਤ 72 ਲਾਇਸੈਂਸ ਰੱਦ ਕਰਨ ਦੀ ਸਿਫਾਰਿਸ਼
Action against Gun Culture: ਗੰਨ ਕਲਚਰ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਹੁਕਮਾਂ ਦੇ ਇੱਕ ਹਫ਼ਤੇ ਦੇ ਅੰਦਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 12 ਲੋਕਾਂ ਖਿਲਾਫ ਕਾਰਵਾਈ ...












