Tag: punjab news

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ ...

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ...

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ ‘ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਨਾ ਹੋਣ ਦੇ ਫੈਸਲੇ ਦਾ ਜ਼ੋਰਦਾਰ ...

ED ਨੇ ਪੰਜਾਬ ‘ਚ 11 ਥਾਵਾਂ ‘ਤੇ ਕੀਤੀ ਛਾਪੇਮਾਰੀ; ਸਾਬਕਾ DIG ਹਰਚਰਨ ਸਿੰਘ ਭੁੱਲਰ ਵਿਰੁੱਧ ਮਾਮਲੇ ਵਿੱਚ ਕੀਤੀ ਗਈ ਕਾਰਵਾਈ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮਨੀ ਲਾਂਡਰਿੰਗ ਰੋਕਥਾਮ ਐਕਟ, 2002 ਦੇ ਤਹਿਤ ਹਰਚਰਨ ਸਿੰਘ ਭੁੱਲਰ (ਸਾਬਕਾ ਡੀਆਈਜੀ) ਅਤੇ ਹੋਰਾਂ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ 11 ਥਾਵਾਂ (ਚੰਡੀਗੜ੍ਹ-2, ਲੁਧਿਆਣਾ-5, ਪਟਿਆਲਾ-2, ਨਾਭਾ-1, ...

ਆਪ ਆਗੂਆਂ ਅਤੇ ਵਰਕਰਾਂ ਵੱਲੋਂ “ਪੰਜਾਬ ਦੇ ਗੱਦਾਰਾਂ” ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ

ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਵਿਰੁੱਧ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਸੜਕਾਂ "ਪੰਜਾਬ ਦੇ ਗੱਦਾਰ" ਦੇ ਨਾਅਰਿਆਂ ਨਾਲ ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

ਨਵਜਾਤ ਦੀ ਪਹਿਲੀ ਕਿਲਕਾਰੀ ਰਾਹਤ ਲਿਆਉਣ ਵਾਲੀ ਹੋਣੀ ਚਾਹੀਦੀ ਹੈ। ਪਰ ਕਈ ਵਾਰ ਇਹ ਸੰਨਾਟਾ ਲੈ ਕੇ ਆਉਂਦੀ ਹੈ। ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿਖੇ ਅਗਰਵਾਲ ਹਸਪਤਾਲ ਵਿੱਚ ਇੱਕ ਬੱਚੀ ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ...

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ : ਐਡਵੋਕੇਟ ਧਾਮੀ

ਅੰਮ੍ਰਿਤਸਰ : ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ਨੂੰ ਬੀਤੇ ...

Page 54 of 549 1 53 54 55 549