Tag: punjab news

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ 15 ਰਾਜਾਂ ਲਈ ਭਾਰੀ ਮੀਂਹ ਦੀ ਚੇਤਾਵਨੀ

Weather Update: ਭਾਰਤੀ ਮੌਸਮ ਵਿਭਾਗ (IMD) ਨੇ 3 ਜੂਨ, 2026 ਨੂੰ ਦੇਸ਼ ਦੇ 15 ਰਾਜਾਂ ਵਿੱਚ ਭਾਰੀ ਬਾਰਿਸ਼, ਗਰਜ-ਤੂਫਾਨ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਹੈ। 3 ਜੂਨ ਨੂੰ ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਭਾਰਤ ਦੀ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ "ਚੀਤਾ" ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਮੰਗਲਵਾਰ ਨੂੰ ਕਈ ਹੋਰ ...

ਕਬੱਡੀ ਜਗਤ ਦੀਆਂ ਨਾਮਵਰ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਈਆਂ ਸ਼ਾਮਿਲ

ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਅਤੇ 'ਕਬੱਡੀ ਦਾ ਚੀਤਾ' ਦੇ ...

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਲਈ ਵੱਡਾ ਫੈਸਲਾ ਲੈਂਦਿਆਂ ਗੰਨੇ ਦੀ ਖੇਤੀ ਨਾਲ ਜੁੜੀ ਵਿੱਤੀ ਸੀਮਾ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਹੁਣ ਕਿਸਾਨਾਂ ਨੂੰ ਪ੍ਰਤੀ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

  ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਾਰੀਆਂ ਫੀਲਡ ...

Page 55 of 572 1 … 54 55 56 … 572

Recent News