ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਪੰਜਾਬ ਨੂੰ ਬਦਨਾਮ ਕਰਨ ਅਤੇ ਸਿਆਸੀ ਦੋਸ਼ਬਾਜ਼ੀ ਕਰਨ ਦੀ ਬਜਾਏ ...











