ਵੱਡਾ ਫੇਰਬਦਲ : ACP-DSP ਸਮੇਤ 129 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ
ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ ਹੈ। ਸੂਬੇ ਵਿੱਚ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਪਹਿਲਾਂ, ਸਰਕਾਰ ਨੇ 129 ਡੀਐਸਪੀ/ਏਸੀਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।
ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ ਹੈ। ਸੂਬੇ ਵਿੱਚ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਪਹਿਲਾਂ, ਸਰਕਾਰ ਨੇ 129 ਡੀਐਸਪੀ/ਏਸੀਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ 'ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ...
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਲੈ ਕੇ ਅੱਜ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਇੰਟਰਿਮ ਆਰਡਰ ਅਨੁਸਾਰ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ...
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਨੇ ਛਾਪਾ ਮਾਰਿਆ ਹੈ। ਅੱਜ ਸਵੇਰੇ ਇੱਕ ਟੀਮ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚੀ, ਅਤੇ ਕੇਂਦਰੀ ਪੁਲਿਸ ਬਲ ਦੇ ਜਵਾਨ ਬਾਹਰ ...
ਏਆਈ ਅਤੇ ਤੇਜ਼ੀ ਨਾਲ ਬਦਲਦੀ ਤਕਨਾਲੋਜੀ ਦੇ ਨਾਲ, ਅਸੀਂ ਫ਼ਿਲਮ ਮੇਕਿੰਗ ਦੇ ਇੱਕ ਨਵੇਂ ਦੌਰ ਵਿੱਚ ਕਦਮ ਰੱਖ ਰਹੇ ਹਾਂ। ਅਗਲੇ ਪੰਜ ਸਾਲਾਂ ਵਿੱਚ ਚੀਜ਼ਾਂ ਹੋਰ ਵੀ ਜ਼ਿਆਦਾ ਬਦਲ ਜਾਣਗੀਆਂ, ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ (ਡੀਲਿਮਿਟੇਸ਼ਨ) ਦੇ ਮੁੱਦੇ 'ਤੇ ਪਾਰਟੀ ਦਾ ਮਜ਼ਬੂਤੀ ਨਾਲ ਪੱਖ ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ...
ਭਗਵੰਤ ਮਾਨ ਸਰਕਾਰ ਨੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਇੰਡਿਅਨ ਇੰਸਟੀਟਿਊਟ ਆਫ ਟੈਕਨਾਲੋਜੀ ਰੋਪੜ ਨਾਲ ਸਾਂਝ ਪਾ ਕੇ ਆਰਟੀਫ਼ਿਸ਼ਲ ਇੰਟੈਲੀਜੈਂਸ ਆਧਾਰਿਤ ਪੁਲਿਸਿੰਗ ਸਿਸਟਮ ਲਾਗੂ ਕਰਨ ...
Copyright © 2022 Pro Punjab Tv. All Right Reserved.