ਮਾਨ ਸਰਕਾਰ ਦੀ ਵੱਡੀ ਪ੍ਰਾਪਤੀ! ਇਨਫੋਸਿਸ ਕਰੇਗੀ 300 ਕਰੋੜ ਦਾ ਨਿਵੇਸ਼, 2,500 ਪੰਜਾਬੀਆਂ ਨੂੰ ਮਿਲੇਗਾ ਰੁਜ਼ਗਾਰ
ਪੰਜਾਬ ਦੇ ਵਿਕਾਸ ਦੀ ਦਿਸ਼ਾ ਵਿੱਚ ਮਾਨ ਸਰਕਾਰ ਨੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਨਿਵੇਸ਼-ਅਨੁਕੂਲ ਨੀਤੀਆਂ ਦਾ ਹੀ ਨਤੀਜਾ ...