Tag: punjab news

ਦਿਨ-ਦਿਹਾੜੇ ਮਹਿਲਾ ਨਾਲ ਲੁੱਟ, ਵਾਲੀਆਂ ਖੋਹਣ ਵਾਲੇ 2 ਲੁਟੇਰੇ ਗ੍ਰਿਫਤਾਰ

ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਪਾਇਲ ਪੁਲਿਸ ਨੇ ਦਿਨ ਦਿਹਾੜੇ ਇੱਕ ਵਿਅਸਤ ਇਲਾਕੇ ਵਿੱਚੋਂ ਇੱਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਭੱਜਣ ਵਾਲੇ ਦੋ ਲੁਟੇਰਿਆਂ ਨੂੰ ...

ਮਹਾਵੀਰ ਜਯੰਤੀ ਕਿਉਂ ਮਨਾਈ ਜਾਂਦੀ ਹੈ? ਜਾਣੋ ਇਸ ਦਿਨ ਦੀ ਮਹੱਤਤਾ, CM ਮਾਨ ਨੇ ਟਵੀਟ ਕਰ ਦਿੱਤੀ ਵਧਾਈ

Mahavir Jayanti 2024: ਹਰ ਸਾਲ ਚੈਤਰ ਮਹੀਨੇ ਦੇ ਸ਼ੁਕਲ ਪੱਖ ਦੀ ਤ੍ਰਯੋਦਸ਼ੀ ਤਰੀਕ ਨੂੰ, ਜੈਨ ਪੈਰੋਕਾਰ ਜੈਨ ਧਰਮ ਦੇ ਚੌਵੀਵੇਂ ਤੀਰਥੰਕਰ ਭਗਵਾਨ ਮਹਾਵੀਰ ਦਾ ਜਨਮ ਉਤਸਵ ਬੜੀ ਧੂਮਧਾਮ ਨਾਲ ਮਨਾਉਂਦੇ ...

ਪੰਜਾਬ ‘ਚ ਅਗਲੇ 24 ਘੰਟਿਆਂ ਦੇ ਲਈ ਮੌਸਮ ਨੂੰ ਲੈ ਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ

ਵਿਭਾਗ ਨੇ ਪੰਜਾਬ ਸਮੇਤ ਹਰਿਆਣਾ ਦੇ ਮੌਸਮ ਨੂੰ ਲੈ ਕੇ 24 ਘੰਟੇ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 20 ਅਤੇ 22 ਅਪ੍ਰੈਲ ਤੱਕ ਚੰਡੀਗੜ੍ਹ ਅਤੇ ...

ਪੰਜਾਬ ‘ਚ ਵੱਡੀ ਵਾਰਦਾਤ! ਸਿਰਫ਼ 200 ਰੁ. ਦੇ ਲਈ ਵਿਅਕਤੀ ਦੀ ਲਈ ਜਾਨ

ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਜੌੜੀਆਂ ਕਲਾਂ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ 200 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਮਾਮੂਲੀ ਝਗੜੇ ਤੋਂ ਬਾਅਦ ਸ਼ਰਾਬ ਕਾਰੋਬਾਰੀ ...

ਕਿਸਾਨਾਂ ਨੇ ਘੇਰਿਆ ਭਾਜਪਾ ਨੇਤਾ, ਕੀਤਾ ਖੂਬ ਵਿਰੋਧ

ਅੱਜ ਸਥਾਨਕ ਕਸਬਾ ਸੁਰ ਸਿੰਘ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ ਵੱਲੋਂ ਸੁਰ ਸਿੰਘ ਤੋਂ ਭਿੱਖੀਵਿੰਡ ਤੱਕ ਰੋਡ ਸ਼ੋਅ ਦੀਆਂ ਤਿਆਰੀਆਂ ਕੀਤੀਆਂ ਜਾ ...

ਪੰਜਾਬ ‘ਚ ਇਸ ਵਾਰ 14 ਹਜ਼ਾਰ ਅਧਿਆਪਕ ਨਿਭਾਉਣਗੇ Election duty

ਪੰਜਾਬ ਵਿੱਚ ਇਸ ਵਾਰ 24 ਹਜ਼ਾਰ ਮੁਲਾਜ਼ਮਾਂ ਵਿੱਚੋਂ 14 ਹਜ਼ਾਰ ਦੇ ਕਰੀਬ ਅਧਿਆਪਕ ਚੋਣ ਡਿਊਟੀ ਕਰ ਰਹੇ ਹਨ। ਇਹ ਜਾਣਕਾਰੀ ਮੁੱਖ ਚੋਣ ਅਧਿਕਾਰੀ ਸਿਬਿਨ ਨੇ ਫੇਸਬੁੱਕ 'ਤੇ ਲਾਈਵ ਹੋ ਕੇ ...

ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਹੋਈ ਖੂਨੀ ਝੜਪ, 2 ਦੀ ਮੌ.ਤ

ਪੰਜਾਬ ਦੀ ਸੰਗਰੂਰ ਜੇਲ੍ਹ ਵਿੱਚ ਬੀਤੀ ਰਾਤ ਨੂੰ ਗੈਂਗਸਟਰਾਂ ਦੇ ਦੋ ਧੜਿਆਂ ਵਿੱਚ ਹਿੰਸਕ ਝੜਪ ਹੋਣ ਦੀ ਖ਼ਬਰ ਮਿਲੀ ਹੈ ਜਿਸ ਵਿੱਚ ਦੋ ਕੈਦੀਆਂ ਦੀ ਮੌਤ ਹੋ ਗਈ, ਜਦੋਂ ਕਿ ...

ਪੰਜਾਬ ‘ਚ ਤੜਕੇ ਵੱਡਾ ਹਾਦਸਾ, ਪੈਟਰੋਲ ਪੰਪ ‘ਤੇ ਖੜ੍ਹੇ ਟਰੱਕ ਨੂੰ ਲੱਗੀ ਅੱਗ, ਮਚ ਗਈ ਭਾਜੜ

ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇ 'ਤੇ ਪੈਟਰੋਲ ਪੰਪ 'ਤੇ ਖੜ੍ਹੇ ਇਕ ਟਰੱਕ ਨੂੰ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਟਰੱਕ 'ਚ ਸੁੱਤੇ ਡਰਾਈਵਰ ਨੂੰ ਬਾਹਰ ਨਿਕਲਣ ਦਾ ...

Page 8 of 350 1 7 8 9 350