ਵਿਰੋਧੀ ਧਿਰ ਦੇ ਨੇਤਾਵਾਂ ਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਅਗਲੇ ਸੈਸ਼ਨ ਬਾਰੇ ਕੀਤੀ ਚਰਚਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੇ ਦੋ ਸੀਨੀਅਰ ਵਿਧਾਇਕਾਂ, ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਰਦਾਰ ਸੁਖਪਾਲ ਸਿੰਘ ਖਹਿਰਾ ਨਾਲ ਸਪੀਕਰ ਪੰਜਾਬ ...