Tag: Punjab Police Arrests 76 Drug Smugglers with 2.2 kg Heroin

‘ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 290ਵੇਂ ਦਿਨ ਪੰਜਾਬ ਪੁਲਿਸ ਨੇ 263 ਥਾਵਾਂ ’ਤੇ ...