Tag: Punjab Police busts module smuggling arms and heroin across border; two arrested

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ-ਹੈਰੋਇਨ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅਪਰਾਧੀਆਂ ...