Tag: punjab police transfers

ਪੰਜਾਬ ‘ਚ IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਪੰਜਾਬ ਵਿੱਚ ਲਗਾਤਾਰ ਫੇਰਬਦਲ ਜਾਰੀ ਹਨ। ਇਸ ਦੌਰਾਨ, ਮਹੱਤਵਪੂਰਨ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਇੱਕ ਹੋਰ ਤਬਾਦਲਾ ਹੋਇਆ ਹੈ।

ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ, 6 IAS ਅਤੇ 5 PCS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਵਲੋਂ 11 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।ਜਿਨ੍ਹਾਂ 'ਚ 6 ਆਈਏਐਸ ਅਤੇ 5 ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।