ਨਸ਼ਾ ਤਸਕਰ ਦਾ ਸਮਰਥਨ ਕਰਨ ਵਾਲੇ ਚੌਂਕੀ ਇੰਚਾਰਜ ‘ਤੇ ਕਾਰਵਾਈ, ਨਸ਼ਾ ਤਸਕਰ ਨੂੰ ਛੱਡਣ ਦੇ ਬਦਲੇ ਲਏ 70 ਹਜ਼ਾਰ
ਨਸ਼ਾ ਤਸਕਰਾਂ ਦਾ ਸਾਥ ਦੇਣ ਵਾਲੇ ਪੁਲੀਸ ਚੌਕੀ ਇੰਚਾਰਜ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ, ਲੁਧਿਆਣਾ ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਪੁਲਿਸ ਥਾਣਾ ...