ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਕਰਮਚਾਰੀਆਂ ਦੇ ਨਾਂਅ 'ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਸਾਬਕਾ ਸਰਪੰਚ ਹਰਜੀਤ ਸਿੰਘ ਗੁੱਲੂ, ਪਿੰਡ ਮੱਟਰਾਂ, ਐਸਏਐਸ ...