ਬਟਾਲਾ ਗੈਂਗਸਟਰ ਆਪ੍ਰੇਸ਼ਨ : 1 ਗੈਂਗਸਟਰ ਕੀਤਾ ਕਾਬੂ, ਪੁਲਿਸ ਨੂੰ ਮਿਲੀ ਵੱਡੀ ਸਫਲਤਾ! SSP ਨੇ ਖੋਲ੍ਹੇ ਹੈਰਾਨ ਕਰਨ ਵਾਲੇ ਭੇਤ
ਬਟਾਲਾ ਗੈਂਗਸਟਰ ਆਪ੍ਰੇਸ਼ਨ ਦੌਰਾਨ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ।ਪੁਲਿਸ ਨੇ ਗੈਂਗਸਟਰ ਬਬਲੂ ਸਮੇਤ 3 ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ।ਦੱਸ ਦੇਈਏ ਕਿ ਪੁਲਿਸ ਤੇ ਗੈਂਗਸਟਰ ਵਿਚਕਾਰ ਇਕ ਵਾਰ ਫਿਰ ...